ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ: ਡਾ ਬਲਜੀਤ ਕੌਰ
ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ, 9 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ […]
Continue Reading
