ਪਾਣੀ ਦੇ ਮੁੱਦੇ ਉਤੇ ਕਾਂਗਰਸ ਪੰਜਾਬ ਨਾਲ ਖੜ੍ਹੀ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀਆਂ ਦੇ ਮੁੱਦੇ ਉਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕਾਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਸੀਐਲਜੀ ਦੀ ਹੋਈ ਮੀਟਿੰਗ ਤੋਂ ਬਾਅਦ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੀਡੀਆ ਨਾਲ […]
Continue Reading
