News

ਅੱਜ ਦਾ ਇਤਿਹਾਸ

3 ਮਈ 2013 ਨੂੰ ਚੀਨ ‘ਚ 160 ਮਿਲੀਅਨ ਸਾਲ ਪੁਰਾਣੇ ਡਾਇਨਾਸੌਰ ਦੇ ਪਥਰਾਟ ਦੀ ਖੋਜ ਕੀਤੀ ਗਈ ਸੀਚੰਡੀਗੜ੍ਹ, 3 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 3 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 3 ਮਈ ਦਾ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ03-05-2025 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ […]

Continue Reading

15000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 2 ਮਈ, 2025: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਸੰਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਮਈ 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੋਰਾ ਨਾਲ ਚਲਾਈ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਬਹੁਤ ਵੱਡੇ ਪੱਧਰ […]

Continue Reading

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

ਚੰਡੀਗੜ੍ਹ/ਨੰਗਲ, 2 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ […]

Continue Reading

ਕੌਮਾਂਤਰੀ ਮਜਦੂਰ ਦਿਵਸ ਤੇ ਸਾਮਰਾਜੀ ਹੱਲੇ ਤੇ ਨਿਹੱਕੀ ਜੰਗ ਦੇ ਵਿਰੋਧ ਦਾ ਸੱਦਾ

ਦਲਜੀਤ ਕੌਰ  ਲੁਧਿਆਣਾ, 2 ਮਈ 2025: ਅੱਜ ਇੱਥੇ ਸਥਾਨਕ ਬੱਸ ਸਟੈੰਡ ਤੇ ਵੱਖ ਵੱਖ ਟਰੇਡ ਤੇ ਜਮਹੂਰੀ ਜਥੇਬੰਦੀਆ ਵੱਲੋ ਸਾਂਝੇ ਤੌਰ ਤੇ ਕੌਮਾਂਤਰੀ ਮਜਦੂਰ ਦਿਵਸ ਦੇ ਮਹਾਨ ਸ਼ਹੀਦਾਂ ਦੀ ਯਾਦ ‘ਚ ਸ਼ਰਧਾਂਜਲੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਚ ਸਭ ਤੋ ਪਹਿਲਾਂ ਦੋ ਮਿੰਟ ਦਾ ਮੋਨ ਧਾਰ ਕੇ ਮਈ ਦੇ ਸ਼ਹੀਦਾਂ ਅਤੇ ਪਹਿਲਗਾਮ ਚ ਮਾਰੇ ਗਏ […]

Continue Reading

ਨਾਟਕਾਂ ਅਤੇ ਗੀਤਾਂ ਭਰੀ ਰਾਤ; ਪੰਜਾਬੀ ਭਵਨ ਲੁਧਿਆਣਾ ਚੜ੍ਹਿਆ ਲੋਕ-ਪੱਖੀ ਸਭਿਆਚਾਰ ਦਾ ਸੂਹਾ ਸੂਰਜ 

ਨਾਟਕਾਂ ਅਤੇ ਗੀਤਾਂ ਭਰੀ ਰਾਤ; ਪੰਜਾਬੀ ਭਵਨ ਲੁਧਿਆਣਾ ਚੜ੍ਹਿਆ ਲੋਕ-ਪੱਖੀ ਸਭਿਆਚਾਰ ਦਾ ਸੂਹਾ ਸੂਰਜ  ਡਾ. ਸੁਰਿੰਦਰ ਧੰਜਲ, ਬੂਟਾ ਸਿੰਘ ਮਹਿਮੂਦਪੁਰ ਅਤੇ ਸੁਮਨ ਲਤਾ ਨੂੰ ਭੇਂਟ ਕੀਤਾ ਗੁਰਸ਼ਰਨ ਕਲਾ ਸਨਮਾਨ  ਪ੍ਰੋ. ਵਰਿਆਮ ਸਿੰਘ ਸੰਧੂ ਨੇ ਕਲਾਕਾਰਾਂ ਲਈ ਭੇਜਿਆ ਨਜ਼ਰਾਨਾ  ਦਲਜੀਤ ਕੌਰ  ਲੁਧਿਆਣਾ, 2 ਮਈ, 2025: ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ ) ਵੱਲੋਂ ਪਹਿਲੀ ਮਈ ਕੌਮਾਂਤਰੀ […]

Continue Reading

ਭਗਵੰਤ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ: ਚੀਮਾ

ਚੰਡੀਗੜ੍ਹ/ਸੰਗਰੂਰ, 2 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਵਿੱਤ ਮੰਤਰੀ ਅਤੇ “ਯੁੱਧ ਨਸ਼ਿਆਂ ਵਿਰੁੱਧ” ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ […]

Continue Reading

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਪੰਜ ਸਕੂਲਾਂ ਵਿੱਚ 49.44 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ

ਡੇਰਾਬੱਸੀ, 2 ਮਈ: ਦੇਸ਼ ਕਲਿੱਕ ਬਿਓਰੋ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਹਲਕੇ ਵਿੱਚ ਪੰਜ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 49,44,840 ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।   ਇਨ੍ਹਾਂ ਵਿੱਚ ਡੇਰਾਬੱਸੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੇੜੀ ਗੁੱਜਰਾਂ ਵਿੱਖੇ 16 ਲੱਖ 15 ਹਜਾਰ ਦੀ ਲਾਗਤ (ਦੋ ਆਧੁਨਿਕ […]

Continue Reading

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਮੁੰਡੀਆਂ

ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ […]

Continue Reading