News

MLA ਅਨਮੋਲ ਗਗਨ ਮਾਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਤਹਿਤ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ, ਦੇਸ਼ ਕਲਿੱਕ ਬਿਓਰੋ :ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਰਾਮ ਭਵਨ, ਖਰੜ ਵਿਖੇ ਆਯੋਜਿਤ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਅਧੀਨ 408 ਲਾਭਪਾਤਰੀਆਂ ਵਿੱਚੋਂ 300 ਲਾਭਪਾਤਰੀਆਂ ਨੂੰ ਨਵੇਂ ਘਰਾਂ ਦੇ ਨਿਰਮਾਣ ਸਬੰਧੀ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ […]

Continue Reading

ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਖਤਮ: ਸ਼ਾਮ 5 ਵਜੇ ਤੱਕ 59.28% ਵੋਟਿੰਗ ਹੋਈ

ਤਰਨਤਾਰਨ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਸ਼ਾਮ 6 ਵਜੇ ਖਤਮ ਹੋ ਗਈ। ਪੁਲਿਸ ਨੇ ਸ਼ਾਮ 6 ਵਜੇ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ। ਹਾਲਾਂਕਿ, ਕਤਾਰਾਂ ਵਿੱਚ ਖੜ੍ਹੇ ਵੋਟਰ ਆਪਣੀ ਵੋਟ ਪਾ ਸਕਣਗੇ। ਸਵੇਰੇ 9 ਵਜੇ ਤੱਕ 11%, ਸਵੇਰੇ 1 ਵਜੇ ਤੱਕ 23.35%, ਦੁਪਹਿਰ […]

Continue Reading

ਮੋਹਾਲੀ ਪੁਲਿਸ ਵੱਲੋਂ ਫਿਰੌਤੀ ਮਾਮਲੇ ਦਾ ਪਰਦਾਫਾਸ਼, ਦੋਸ਼ੀ ਗ੍ਰਿਫਤਾਰ

ਫਿਰੌਤੀ ਲਈ ਸੁਨਿਆਰੇ ਨੂੰ ਮਿਲੀ ਸੀ ਧਮਕੀ ਭਰੀ ਕਾਲ — ਪੁਲਿਸ ਦੀ ਤੁਰੰਤ ਕਾਰਵਾਈ ਨਾਲ ਮੁਲਜ਼ਮ ਕਾਬੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ, ਦੇਸ਼ ਕਲਿੱਕ ਬਿਓਰੋ :ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਹੁਕਮਾਂ ਅਧੀਨ ਗੈਰ-ਕਾਨੂੰਨੀ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਚਲ ਰਹੀ […]

Continue Reading

ਸਾਬਕਾ ਡੀਆਈਜੀ ਭੁੱਲਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਮੰਗਲਵਾਰ 11 ਨਵੰਬਰ ਨੂੰ ਪੰਜ ਦਿਨਾਂ ਦਾ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਕਰਦੇ ਹੋਏ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ […]

Continue Reading

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ ਨਾਲ ਰੀਸਾਈਕਲ ਹੋਣ ਵਾਲੇ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਨ ਲਈ ਜ਼ਿੰਮੇਵਾਰ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ। ਬੋਰਡ […]

Continue Reading

ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਲੱਗੀ ਭਿਆਨਕ ਅੱਗ

ਲੁਧਿਆਣਾ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੰਗਲਵਾਰ ਦੁਪਹਿਰ 2:15 ਵਜੇ ਦੇ ਕਰੀਬ ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਪਲਾਸਟਿਕ ਦੇ ਡੱਬਿਆਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਤੋਂ ਬਾਅਦ ਕਈ ਧਮਾਕੇ ਹੋਏ, ਜਿਸ ਨਾਲ ਕਈ ਸਬਜ਼ੀ ਵੇਚਣ ਵਾਲਿਆਂ ਦਾ ਕਾਫ਼ੀ ਨੁਕਸਾਨ ਹੋਇਆ। ਥੋੜ੍ਹੇ ਸਮੇਂ ਵਿੱਚ ਹੀ ਅੱਗ ਵਧ ਗਈ, ਅਤੇ ਮੀਲਾਂ ਤੋਂ ਅਸਮਾਨ ਵਿੱਚ […]

Continue Reading

ਏਜੰਟ ਐਸੋਸੀਏਸ਼ਨ ਐਲ ਆਈ ਸੀ ਆਫ ਇੰਡੀਆ ਬ੍ਰਾਂਚ ਮੋਰਿੰਡਾ ਦੀ ਚੋਣ ਸਰਬ ਸੰਮਤੀ ਨਾਲ ਹੋਈ

ਮੋਰਿੰਡਾ 11 ਨਵੰਬਰ ( ਭਟੋਆ) ਏਜੰਟ ਐਸੋਸੀਏਸ਼ਨ ਐਲ ਆਈ ਸੀ ਆਫ ਇੰਡੀਆ ਬ੍ਰਾਂਚ ਮੋਰਿੰਡਾ ਦੀ ਚੋਣ ਦਫਤਰ ਵਿੱਚ ਸਰਬ ਸੰਮਤੀ ਨਾਲ ਕੀਤੀ ਗਈ। ਚੋਣ ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ, ਮੈਂਬਰ ਰਣਜੀਤ ਸਿੰਘ, ਜਤਿੰਦਰਪਾਲ ਸਿੰਘ, ਪਰਵਿੰਦਰ ਸਿੰਘ, ਕਮਲਾ ਰਾਣੀ ਅਤੇ ਹਰਦਿਆਲ ਸਿੰਘ ਵੱਲੋਂ ਚੋਣ ਡਿਊਟੀ ਨੂੰ ਨਿਰਪੱਖ ਅਤੇ ਇਮਾਨਦਾਰੀ ਨਾਲ ਨਿਭਾਉਦਿਆਂਅਗਲੇ ਤਿੰਨ ਸਾਲ ਲਈ ਸਰਬਸਮਤੀ ਨਾਲ […]

Continue Reading

ਪਾਕਿਸਤਾਨੀ ਕ੍ਰਿਕਟਰ ਨਸੀਮ ਸ਼ਾਹ ਦੇ ਘਰ ‘ਤੇ ਹੋਈ ਫਾਇਰਿੰਗ

ਨਵੀਂ ਦਿੱਲੀ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਘਰ ‘ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਲੋਅਰ ਦੀਰ ਖੇਤਰ ਵਿੱਚ ਸਥਿਤ ਗੇਂਦਬਾਜ਼ ਨਸੀਮ ਸ਼ਾਹ ਦੇ ਘਰ ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਹਮਲੇ ਸਮੇਂ ਨਸੀਮ ਸ਼ਾਹ ਦਾ ਪਰਿਵਾਰ ਮੌਜੂਦ ਸੀ। ਗੋਲੀਬਾਰੀ ਦੌਰਾਨ ਘਰ ਦੀਆਂ […]

Continue Reading

ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ

ਲਹਿਰਾ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਲਈ 40 ਖੇਡ ਸਟੇਡੀਅਮ ਮਨਜ਼ੂਰ ਕਰਵਾਏ ਹਨ। ਇਹਨਾਂ 40 ਖੇਡ ਸਟੇਡੀਅਮਾਂ […]

Continue Reading

ਦਿੱਲੀ ਬਲਾਸਟ: ਗ੍ਰਹਿ ਮੰਤਰਾਲੇ ਨੇ ਜਾਂਚ NIA ਨੂੰ ਸੌਂਪੀ ਡਾ. ਉਮਰ ਦਾ ਦੋਸਤ ਡਾ. ਸੱਜਾਦ ਨੂੰ ਪੁਲਵਾਮਾ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਕਾਰ ਧਮਾਕੇ ਤੋਂ 20 ਘੰਟੇ ਬਾਅਦ ਗ੍ਰਹਿ ਮੰਤਰਾਲੇ ਨੇ ਦਿੱਲੀ ਕਾਰ ਧਮਾਕੇ ਦੀ ਜਾਂਚ NIA ਨੂੰ ਸੌਂਪ ਦਿੱਤੀ ਹੈ। ਕਾਰ ਧਮਾਕਾ 10 ਨਵੰਬਰ ਨੂੰ ਸ਼ਾਮ 6:52 ਵਜੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਹੋਇਆ ਸੀ। ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 12 ਹੋ […]

Continue Reading