News

ਅੱਜ ਦਾ ਇਤਿਹਾਸ

6 ਅਕਤੂਬਰ 1903 ਨੂੰਬ੍ਰਿਟਿਸ਼ ਔਰਤਾਂ ਦੇ ਅਧਿਕਾਰ ਦੇ ਸਮਰਥਨ ਵਿੱਚ ਦ ਵੂਮੈਨਜ਼ ਸੋਸ਼ਲ ਐਂਡ ਪੋਲੀਟਿਕਲ ਯੂਨੀਅਨ ਦੀ ਸਥਾਪਨਾ ਕੀਤੀ ਗਈ।ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 6 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 06-10-2024

ਐਤਵਾਰ, ੨੧ ਅੱਸੂ (ਸੰਮਤ ੫੫੬ ਨਾਨਕਸ਼ਾਹੀ), (ਅੰਗ : ੭੮੮) ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ […]

Continue Reading

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ ‘ਤੇ ਬਣੀ ਆਮ ਸਹਿਮਤੀ

ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ […]

Continue Reading

ਚੋਣ ਸਰਵਿਆਂ ਮੁਤਾਬਕ ਹਰਿਆਣਾ ‘ਚ BJP ਦੀ ਹਾਰ, ਕਾਂਗਰਸ ਬਣਾਏਗੀ ਸਰਕਾਰ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਹਰਿਆਣਾ ਅਤੇ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਆਏ ਸਰਵਿਆਂ ਮੁਤਾਬਕ ਹਰਿਆਣਾ ਵਿੱਚ ਕਾਂਗਰਸ ਆਪਣੀ ਸਰਕਾਰ ਬਣਾਏਗੀ। ਜੰਮੂ ਕਸ਼ਮੀਰ ਵਿੱਚ ਕਾਂਗਰਸ ਗਠਜੋੜ ਆਪਣੀ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਹਰਿਆਣਾ ਸਰੋਤ BJP Cong+ JJP+ INLD+ AAP OTh ਦੈਨਿਕ […]

Continue Reading

ਸਰਪੰਚਾਂ ਅਤੇ ਪੰਚਾਂ ਲਈ ਕ੍ਰਮਵਾਰ 52825 ਅਤੇ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਕਮਲ ਚੌਧਰੀ

ਚੰਡੀਗੜ੍ਹ, 5 ਅਕਤੂਬਰ 2024: ਦੇਸ਼ ਕਲਿੱਕ ਬਿਓਰੋ04.10.2024 ਤੱਕ ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52825 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ ਅਤੇ ਪੰਚਾਂ ਲਈ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੁੱਲ 13229 ਗ੍ਰਾਮ ਪੰਚਾਇਤਾਂ ਹਨ ਜਿੱਥੇ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ […]

Continue Reading

ਬਾਲਮੀਕ ਮੰਦਿਰ ਸੁਧਾਰ ਕਮੇਟੀ ਦੀ ਮੀਟਿੰਗ ਹੋਈ

ਮੋਹਾਲੀ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਾਲਮੀਕ ਮੰਦਿਰ ਸੁਧਾਰ ਕਮੇਟੀ ਪਿੰਡ ਕੁੰਭੜਾ ਦੀ ਅਹਿਮ ਮੀਟਿੰਗ ਨੈਬ ਸਿੰਘ ਕੁੰਭੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਅਕਤੂਬਰ ਮਹੀਨੇ ਵਿੱਚ ਆਉਣ ਵਾਲੇ ਬਾਲਮੀਕ ਦਿਵਸ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਬਾਲਮੀਕ ਦਿਵਸ ਮੌਕੇ ਵੱਡੀ ਪੱਧਰ ਉਤੇ ਮਨਾਉਣ ਦਾ ਫੈਸਲਾ ਕੀਤਾ ਅਤੇ ਤਿਆਰੀ ਵਿੱਚ ਜੁਟ […]

Continue Reading

ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ, ਮਿੱਲ ਮਾਲਕਾਂ ਦੀ ਹੜਤਾਲ ਖਤਮ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ […]

Continue Reading

ਈਟੀਟੀ ਅਧਿਆਪਕ ਭਰਤੀ ਸਬੰਧੀ ਗਲਤ ਅੰਕੜੇ ਦੇਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਵਿਭਾਗੀ ਕਰਵਾਈ : ਸਲਾਣਾ, ਦੁੱਗਾਂ, ਨਬੀਪੁਰ

ਮੋਹਾਲੀ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਐੱਸ ਸੀ ਬੀ ਸੀ ਅਧਿਆਪਕ ਯੂਨੀਅਨ ਪੰਜਾਬ ਵਲੋਂ ਡਾਇਰੈਕਟਰ ਸਕੂਲ ਐਲੀਮੈਂਟਰੀ ਸਿੱਖਿਆ ਪੰਜਾਬ ਨਾਲ ਮੀਟਿੰਗ ਕਰਕੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਆਪ ਜੀ ਦੇ ਦਫਤਰ ਵਲੋਂ ਰੋਸਟਰ ਰਜਿਸਟਰਾਂ ਵਿੱਚ ਰਾਖਵੀ ਸ਼੍ਰੇਣੀ ਉਮੀਦਵਾਰਾਂ ਦੇ ਅੰਕੜ੍ਹੇ ਸਹੀ ਕਰਨ ਲਈ ਲਿਖਿਆ ਪੱਤਰ ਮਿਲਣ ਦੇ ਬਾਵਜੂਦ ਕੁੱਝ ਜਿਲ੍ਹਾ ਸਿੱਖਿਆ ਦਫ਼ਤਰ, […]

Continue Reading

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੀ ਛੋਟ ਦੇ ਬਾਵਜੂਦ ਵੈਟਨਰੀ ਇੰਸਪੈਕਟਰਾਂ ਨੂੰ ਚੋਣ ਡਿਊਟੀਆਂ ‘ਤੇ ਲਾਉਣ ਦਾ ਵਿਰੋਧ

ਗੁਰਦਾਸਪੁਰ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪਰਕਿਰਿਆ ਦੌਰਾਨ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਡਿਊਟੀਆਂ ਤੋਂ ਬਾਹਰ ਰੱਖਣ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਵੱਖ ਵੱਖ ਜਿਲਿਆਂ ਵਿਚ ਜਬਰੀ ਚੋਣ ਡਿਊਟੀਆਂ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ […]

Continue Reading

ਚੋਣ ਕਮਿਸ਼ਨ ਨੇ ਮੋਹਾਲੀ ਜ਼ਿਲ੍ਹੇ ਦੀ ਇਕ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

ਐਸ.ਏ.ਐਸ.ਨਗਰ, 5 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. […]

Continue Reading