News

ਭਾਰਤ ਸਰਕਾਰ ਨੇ ਐਲੋਨ ਮਸਕ ਦੀ ਕੰਪਨੀ Starlink ਨੂੰ ਸੇਵਾਵਾਂ ਦੇਣ ਲਈ ਦਿੱਤੀ ਹਰੀ ਝੰਡੀ

ਨਵੀਂ ਦਿੱਲੀ, 6 ਜੂਨ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ (DoT) ਨੇ ਐਲੋਨ ਮਸਕ ਦੀ ਕੰਪਨੀ Starlink ਨੂੰ ਭਾਰਤ ਵਿੱਚ ਸੈਟੇਲਾਈਟ ਸੰਚਾਰ (SatComm) ਸੇਵਾਵਾਂ ਪ੍ਰਦਾਨ ਕਰਨ ਲਈ ਅਧਿਕਾਰਤ ਲਾਇਸੈਂਸ ਜਾਰੀ ਕਰ ਦਿੱਤਾ ਹੈ, ਹਾਲਾਂਕਿ ਇਹ ਜਾਣਕਾਰੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਸਰਕਾਰ ਜਾਂ Starlink ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ […]

Continue Reading

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ : ਤਰੁਣਪ੍ਰੀਤ ਸੌਂਧ

ਲੁਧਿਆਣਾ, 6 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈੱਸ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 6 ਜੂਨ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਹੋਣਹਾਰ ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ : ਡੀਸੀ

ਬਠਿੰਡਾ, 6 ਜੂਨ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ […]

Continue Reading

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਨੌਜਵਾਨ ਵੱਲੋਂ SGPC ਟਾਸਕ ਫੋਰਸ ‘ਤੇ ਤਲਵਾਰ ਨਾਲ ਹਮਲਾ

ਅੰਮ੍ਰਿਤਸਰ, 6 ਜੂਨ, ਦੇਸ਼ ਕਲਿਕ ਬਿਊਰੋ :ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਇੱਕ ਨੌਜਵਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਟਾਸਕ ਫੋਰਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਬਾਅਦ ਵਿੱਚ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ, ਪਰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ […]

Continue Reading

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ

ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ ‘ਤੇ ਜ਼ੋਰ ਦਿੱਤਾ ਮੋਹਾਲੀ, 6 ਜੂਨ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਸ਼੍ਰੀਮਤੀ ਕੋਮਲ ਮਿੱਤਲ ਨੇ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਸੈਕਟਰ 66, ਐਸ ਏ ਐਸ ਨਗਰ ਸਥਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ। ਇਸ ਦੌਰੇ ਦਾ […]

Continue Reading

ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਹਸਪਤਾਲ ਫਾਜ਼ਿਲਕਾ ਵਿੱਚ ਕੀਤਾ ਸਮਾਗਮ

ਫਾਜ਼ਿਲਕਾ 6 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਐਰਿਕ ਅਤੇ ਡਾਕਟਰ ਰਿੰਕੂ ਚਾਵਲਾ ਦੀ ਪ੍ਰਧਾਨਗੀ ਵਿੱਚ ਥੈਲੇਸੀਮੀਆ ਜਾਗਰੂਕਤਾ ਮੁਹਿੰਮ ਦੇ ਤਹਿਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।ਇਸ […]

Continue Reading

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ 

 ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਵੱਲੋਂ ਸ਼ਮੂਲੀਅਤ ਚੰਡੀਗੜ੍ਹ, 6 ਜੂਨ: ਦੇਸ਼ ਕਲਿੱਕ ਬਿਓਰੋ ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ […]

Continue Reading

ਡੇਂਗੂ ’ਤੇ ਵਾਰ: ਸਿਹਤ ਟੀਮਾਂ ਵਲੋਂ ਨਿੱਜੀ ਹਸਪਤਾਲਾਂ ‘ਚ ਚੈਕਿੰਗ

ਮੋਹਾਲੀ, 6 ਜੂਨ, ਦੇਸ਼ ਕਲਿੱਕ ਬਿਓਰੋ “ਹਰ ਸ਼ੁੱਕਰਵਾਰ, ਡੇਂਗੂ “ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ ਦਸਿਆ ਕਿ ਸਿਹਤ ਟੀਮਾਂ ਨੇ ਨਿੱਜੀ ਹਸਪਤਾਲਾਂ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ […]

Continue Reading

ਆਂਗਣਵਾੜੀ ਸੈਂਟਰਾਂ ਦੀ FSSAI ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ

ਆਂਗਣਵਾੜੀ ਸਂਟਰਾਂ ਨੂੰ FSSAI ਦੇ ਅਧੀਨ ਰਜਿਸਟਰ ਕਰਵਾਉਣਾ ਹੁਣ ਲਾਜ਼ਮੀ ਹੈ। ਆਂਗਣਵਾੜੀ ਸੈਂਟਰਾਂ ਦੀ ਰਜਿਸ਼ਟਰ ਕਰਾਉਣ ਸਬੰਧੀ  FSSAI ਦੀ ਵੈਬਸਾਈਟ ਉਤੇ ਰਜਿਸਟ੍ਰੇਸ਼ਨ ਕਰਵਾਇਆ ਜਾ ਸਕਦਾ ਹੈ। ਮਾਨਸਾ, 06 ਜੂਨ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਸਂਟਰਾਂ ਨੂੰ FSSAI ਦੇ ਅਧੀਨ ਰਜਿਸਟਰ ਕਰਵਾਉਣਾ ਹੁਣ ਲਾਜ਼ਮੀ ਹੈ। ਆਂਗਣਵਾੜੀ ਸੈਂਟਰਾਂ ਦੀ ਰਜਿਸ਼ਟਰ ਕਰਾਉਣ ਸਬੰਧੀ  FSSAI ਦੀ ਵੈਬਸਾਈਟ ਉਤੇ ਰਜਿਸਟ੍ਰੇਸ਼ਨ […]

Continue Reading