ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਟੇਸ਼ਨਾਂ ਛੱਡਣ ਨੂੰ ਲੈ ਕੇ ਨਵੇਂ ਹੁਕਮ ਜਾਰੀ
ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ- ਰਾਕੇਸ਼ ਪ੍ਰਕਾਸ਼ ਗਰਗ ਮਾਲੇਰਕੋਟਲਾ 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਸਟੇਸ਼ਨ ਛੱਡਣ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਅਧਿਕਾਰੀਆਂ ਤੇ ਕਰਮਚਾਰੀਆਂ ਬਿਨਾਂ ਆਗਾਹੀ ਆਗਿਆ ਤੋਂ ਸਟੇਸ਼ਨ ਨਹੀਂ ਛੱਡ ਸਕਣਗੇ। ਇਸ ਸਬੰਧੀ ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ […]
Continue Reading
