ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਦੀ ਅਧਿਕਾਰਤ ਵੈੱਬਸਾਈਟ Down, ਕੰਮਕਾਜ ‘ਚ ਵਿਘਨ, ਲੋਕ ਪ੍ਰੇਸ਼ਾਨ
ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਦੀ ਅਧਿਕਾਰਤ ਵੈੱਬਸਾਈਟ, PPSaanjh.in ਡਾਊਨ ਹੈ, ਜਿਸ ਕਾਰਨ ਪੁਲਿਸ ਦੇ ਕੰਮਕਾਜ ਵਿੱਚ ਵਿਘਨ ਪੈ ਰਿਹਾ ਹੈ ਅਤੇ ਲੋਕਾਂ ਨੂੰ ਅਸੁਵਿਧਾ ਹੋ ਰਹੀ ਹੈ। ਇਹ ਸਾਈਟ ਬੀਤੇ ਕੱਲ੍ਹ ਸਵੇਰੇ ਬੰਦ ਹੋ ਗਈ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਵੀ ਕੰਮ ਨਹੀਂ ਕਰ ਰਹੀ ਸੀ।ਇਸ ਨਾਲ ਇੱਕ ਅਜਿਹੇ […]
Continue Reading
