ਸਿਵਲ ਹਸਪਤਾਲ ਮਾਲੇਰਕੋਟਲਾ ਤੋਂ ਫਰਾਰ ਦੋਸ਼ੀ ਯੂ.ਪੀ ਤੋਂ ਗ੍ਰਿਫਤਾਰ- ਐਸ.ਐਸ.ਪੀ
ਮਾਲੇਰਕੋਟਲਾ 30 ਜੁਲਾਈ : ਦੇਸ਼ ਕਲਿੱਕ ਬਿਓਰੋ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੱਤਪਾਲ ਸ਼ਰਮਾ, ਅਤੇ ਉਪ ਕਪਤਾਨ ਪੁਲਿਸ (ਇੰਨ:) ਸ਼ਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ ਅਤੇ […]
Continue Reading
