News

ਫਿਨਲੈਂਡ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਬੈਂਸ

 ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ […]

Continue Reading

ਹਿਮਾਚਲ: ਹੁਣ ਪਖਾਨਿਆਂ ਦੀ ਗਿਣਤੀ ਦੇ ਹਿਸਾਬ ਨਾਲ ਲੱਗੇਗਾ ਟੈਕਸ

ਚੰਡੀਗੜ੍ਹ: 04 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਲੋਕਾਂ ਤੋਂ ਟੈਕਸ ਵਸੂਲਣ ਦਾ ਨਵਾਂ ਰਾਹ ਲੱਭਿਆ ਹੈ। ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਪਖਾਨਿਆਂ ਦੇ ਹਿਸਾਬ ਨਾਲ ਟੈਕਸ ਵਸੂਲਣ ਦਾ ਫੈਸਲਾ ਕੀਤਾ ਹੈ। ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਬਣੀ ਪ੍ਰਤੀ ਟਾਇਲਟ ਸੀਟ ਲਈ 25 ਰੁਪਏ ਟੈਕਸ ਦੇਣਾ […]

Continue Reading

ਗੋਦਾਮ ‘ਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ, ਮਾਲਕ ਗ੍ਰਿਫਤਾਰ 

ਮੋਰਿੰਡਾ 4 ਅਕਤੂਬਰ ( ਭਟੋਆ  ) ਮੋਰਿੰਡਾ ਪੁਲਿਸ ਵੱਲੋਂ ਸਥਾਨਕ ਰਾਮਬਾਗ ਰੋਡ ਤੇ ਸਥਿਤ ਇੱਕ ਗੋਦਾਮ ਵਿੱਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ ਕਰਕੇ ਗੋਦਾਮ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਐਸ ਐਚ ਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐਸਆਈ ਬੂਟਾ ਸਿੰਘ, ਪੁਲਿਸ ਪਾਰਟੀ ਸਮੇਤ ਪੁਰਾਣੀ ਬਸੀ […]

Continue Reading

ਚੰਡੀਗੜ੍ਹ ; ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ 5 ਅਕਤੂਬਰ 2024 ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ […]

Continue Reading

ਮੋਹਾਲੀ : ਚਾਕੂਆਂ ਨਾਲ ਵਿਅਕਤੀ ਦਾ ਕਤਲ

ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਇਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਕਰਮਬੀਰ ਸਿੰਘ ਅੱਜ ਸਵੇਰੇ ਆਪਣੀ ਇਕ ਰਿਸ਼ਤੇਦਾਰ ਮਹਿਲਾ ਨੂੰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਬਾਈਕ ਉਤੇ ਆਏ ਕੁਝ ਵਿਅਕਤੀਆਂ ਨੇ […]

Continue Reading

ਬੀਕੇਯੂ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਦੀ ਮਹੀਨਾਵਾਰ ਬੈਠਕ ‘ਚ ਅਗਲੇ ਸੰਘਰਸ਼ਾਂ ਦਾ ਐਲਾਨ 

ਦਲਜੀਤ ਕੌਰ  ਬਰਨਾਲਾ, 4 ਅਕਤੂਬਰ, 2024: ਬੀਤੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਕਮੇਟੀ ਬਰਨਾਲਾ ਦੀ ਮਹੀਨਾਵਾਰ ਮੀਟਿੰਗ, ਜਥੇਬੰਦੀ ਦੇ ਠੀਕਰੀਵਾਲਾ ਰੋਡ ਸਥਿਤ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਲਖ਼ੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਨਾਲ ਸ਼ੁਰੂ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਲਈ ਜਾਰੀ ਕਰਦਿਆਂ […]

Continue Reading

ਫਾਜ਼ਿਲਕਾ ਜ਼ਿਲ੍ਹੇ ਵਿਚ 16369 ਐਨਓਸੀ ਜਾਰੀ ਹੋਈਆਂ,ਛੁੱਟੀ ਵਾਲੇ ਦਿਨ ਵੀ ਦਫ਼ਤਰ ਰਹੇ ਖੁੱਲੇ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਪੰਚਾਇਤੀ ਚੋਣਾਂ ਵਿਚ ਕਿਸੇ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਨਦੇਹੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 16369 ਲੋਕਾਂ ਨੂੰ ਪੰਚਾਇਤ ਚੋਣਾਂ ਸਬੰਧੀ ਐਨਓਸੀ ਜਾਰੀ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ […]

Continue Reading

ਕੇਜਰੀਵਾਲ ਨੇ CM ਨਿਵਾਸ ਕੀਤਾ ਖਾਲੀ, ‘ਆਪ’ ਸੰਸਦ ਮਿੱਤਲ ਦੇ ਬੰਗਲੇ ‘ਚ ਹੋਏ ਸ਼ਿਫਟ

ਨਵੀਂ ਦਿੱਲੀ: 4 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ ਦੇ ਨਾਲ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜਲਦੀ ਸੀ ਐਮ ਹਾਉਸ ਖਾਲੀ ਕਰ ਦੇਣਗੇ। ਇਸ ਤੋਂ ਬਾਅਦ 21 ਸਤੰਬਰ ਨੂੰ […]

Continue Reading

 ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ

ਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ  ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ 6 ਮਹੀਨੇ ਦੇ ਉਪਰ […]

Continue Reading

ਮੋਹਾਲੀ ਦੇ ਏਡੀਸੀ ਨੂੰ ਅਹੁਦੇ ਤੋਂ ਕੀਤਾ ਮੁਕਤ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੀਸੀਐਸ ਅਧਿਕਾਰੀ ਦਮਨਜੀਤ ਸਿੰਘ ਮਾਨ ਮੋਹਾਲੀ ਜ਼ਿਲ੍ਹੇ ਦੇ ਏਡੀਸੀ ਨੂੰ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ।

Continue Reading