News

BBMB ਦੀ ਪੰਜ ਘੰਟੇ ਚੱਲੀ ਮੀਟਿੰਗ ‘ਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ, ਪੰਜਾਬ ਵੱਲੋਂ ਇਨਕਾਰ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਲਿਆ ਗਿਆ।ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ […]

Continue Reading

ਅੱਜ ਦਾ ਇਤਿਹਾਸ

1 ਮਈ 1923 ਤੋਂ ਭਾਰਤ ‘ਚ ਮਈ ਦਿਵਸ ਮਨਾਇਆ ਜਾਣ ਲੱਗਾ ਸੀਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ:-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-05-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading

ਨਵੀਂ ਪੈਨਸ਼ਨ ਸਕੀਮ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।

Continue Reading

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਹਰਿਆਣਾ ਵਿੱਚ […]

Continue Reading

ਰਵਨੀਤ ਬਿੱਟੂ ਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?: ਮਲਵਿੰਦਰ ਕੰਗ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ ‘ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ  ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ […]

Continue Reading

ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਸਮਾਗਮ ਕਰਵਾਇਆ

ਦੁੱਮਣਾ ਦੀ ਸਿੱਖਿਆ ਪ੍ਰਤੀ ਵੱਡੀ ਦੇਣ:-ਬੀਰਦਵਿੰਦਰ ਸਿੰਘ ਮੋਰਿੰਡਾ 30 ਅਪ੍ਰੈਲ(ਭਟੋਆ)  ਭਾਰਤ ਦੇ ਪਹਿਲੇ ਰੱਖਿਆ ਮੰਤਰੀ ਸਵ. ਬਲਦੇਵ ਸਿੰਘ ਦੁੱਮਣਾ, ਰਵੀਇੰਦਰ ਸਿੰਘ ਦੁੱਮਣਾ ਪਰਿਵਾਰ ਦੀ ਇਲਾਕੇ ਨੂੰ ਸਿੱਖਿਆ ਪ੍ਰਤੀ ਵਡਮੁੱਲੀ ਦੇਣ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਬੀਰਦਵਿੰਦਰ ਸਿੰਘ ਬੱਲਾਂ ਨੇ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ […]

Continue Reading

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ […]

Continue Reading

ਦੇਸ਼ ’ਚ 17 ਔਰਤਾਂ MP ਤੇ MLA ਧਨਕੁਬੇਰ, ਅਰਬਾਂ ਰੁਪਏ ਦੀਆਂ ਮਾਲਕਾਂ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ 17 ਔਰਤਾਂ ਸੰਸਦ ਮੈਂਬਰ ਅਤੇ ਵਿਧਾਇਕ ਅਜਿਹੀਆਂ ਹਨ ਜਿੰਨਾ ਨੇ ਆਪਣੇ ਆਪ ਨੂੰ ਅਰਬਾਪਤੀ ਐਲਾਨਿਆ ਹੋਇਆ ਹੈ। ਇਹ ਖੁਲਾਸਾ ਏਡੀਆਰ ਵੱਲੋਂ ਜਾਰੀ ਕੀਤੀ ਗਈ ਇਕ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਮੁਤਾਬਕ 17 ਅਰਬਪਤੀ ਸਾਂਸਦਾਂ ਅਤੇ ਵਿਧਾਇਕਾਂ ਵਿਚੋਂ ਲੋਕ ਸਭਾ ਦੀਆਂ 75 ਔਰਤਾਂ ਮੈਂਬਰਾਂ ਵਿਚੋਂ […]

Continue Reading

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਚੰਡੀਗੜ੍ਹ, 30  ਅਪ੍ਰੈਲ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ […]

Continue Reading