News

ਦੇਸ਼ ’ਚ ਹੋਵੇਗੀ ਜਾਤੀ ਜਨਗਣਨਾ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਕੇਂਦਰੀ […]

Continue Reading

ਵਿਧਾਇਕ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ 7 ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ

ਜ਼ੀਰਕਪੁਰ (ਮੋਹਾਲੀ), 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਹਲਕੇ ਦੇ ਛੇ ਸਰਕਾਰੀ ਸਕੂਲਾਂ ਵਿੱਚ 01 ਕਰੋੜ 11 ਲੱਖ 57 ਹਜ਼ਾਰ 900 ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ […]

Continue Reading

ਮੋਹਾਲੀ ਪੁਲਿਸ ਵੱਲੋਂ ਨਜਾਇਜ਼ ਪਿਸਤੌਲ ਸਮੇਤ ਦੋਸ਼ੀ ਗ੍ਰਿਫਤਾਰ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਐਸਐਸਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਦੀਪਕ ਪਾਰਕ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 26-04-2025 ਨੂੰ ਇੰਚਾਰਜ ਸੀ.ਆਈ.ਏ. ਸਟਾਫ ਦੀ ਨਿਗਰਾਨੀ ਹੇਠ ਸੀ.ਆਈ.ਏ. ਦੀ ਟੀਮ ਨੇੜੇ ਬੱਸ ਸਟੈਂਡ, ਖਰੜ੍ਹ ਮੌਜੂਦ ਸੀ ਤਾਂ ਸੀ.ਆਈ.ਏ. ਦੀ ਟੀਮ ਨੂੰ ਇਤਲਾਹ ਮਿਲ਼ੀ ਕਿ ਧਰਮਿੰਦਰ ਕੁਮਾਰ ਪੁੱਤਰ ਰਾਕੇਸ਼ ਕੁਮਾਰ ਜੋ ਕਿ […]

Continue Reading

ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ

ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 […]

Continue Reading

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੁਈਨਜ਼ ਲੈਂਡ ਵਿਖੇ ਸਮਾਗਮ 4 ਮਈ ਨੂੰ : ਪੂਨਮ ਸਿੰਘ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ 4 ਮਈ 2025 ਨੂੰ ਸਥਾਨਕ ਕੁਈਨਜ਼ ਲੈਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ […]

Continue Reading

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ, ਅਸੀਂ ਨਾ ਸਿਰਫ਼ ਸਰੀਰਕ ਤੌਰ ‘ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ ‘ਤੇ ਵੀ ਸਿਹਤਮੰਦ ਹੁੰਦੇ ਹਾਂ, ਅਤੇ ਸਾਨੂੰ ਅੰਦਰੋਂ ਮਨ ਦੀ ਸ਼ਾਂਤੀ ਮਿਲਦੀ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨ ਗ੍ਰਿਫ਼ਤਾਰ, ਹੈਂਡ ਗ੍ਰਨੇਡ ਤੇ ਹਥਿਆਰ ਬਰਾਮਦ

ਅੰਮ੍ਰਿਤਸਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ […]

Continue Reading

ਅੰਬਾਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਤੀ, ਪਤਨੀ ਤੇ ਬੱਚੇ ਦੀ ਮੌਤ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਪਤੀ, ਪਤਨੀ ਅਤੇ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੀ ਧੀ, ਜੋ ਘਰ ਦੇ ਬਾਹਰ ਖੇਡ ਰਹੀ ਸੀ, ਬਚ ਗਈ। ਇਹ ਹਾਦਸਾ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਵਾਪਰਿਆ।ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੂਰ ਮੁਹੰਮਦ […]

Continue Reading

ਅੱਜ ਸੇਵਾ ਮੁਕਤੀ ਤੇ ਵਿਸ਼ੇਸ਼: ਸ੍ਰੀਮਤੀ ਕਰਮਜੀਤ ਕੌਰ LHV ਦੀ ਲੋਕ ਸੇਵਾ ਨੂੰ ਸਮਰਪਿਤ ਜ਼ਿੰਦਗੀ

   ਸਿਹਤ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਆਪਣੀ ਨਿਸ਼ਕਾਮ ਸੇਵਾ ਨਾਲ ਅਨੇਕਾਂ ਲੋਕਾਂ ਦੇ ਦਿਲਾਂ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਉਣ ਵਾਲੇ ਸ੍ਰੀਮਤੀ ਕਰਮਜੀਤ ਕੌਰ ਜੀ ਅੱਜ, 30 ਅਪ੍ਰੈਲ 2025 ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦਾ ਜੀਵਨ ਇੱਕ ਅਜਿਹੀ ਰੋਸ਼ਨੀ ਹੈ ਜੋ ਦੂਜਿਆਂ ਨੂੰ ਸੇਵਾ ਭਾਵਨਾ ਅਤੇ ਲਗਨ ਨਾਲ ਕੰਮ ਕਰਨ ਲਈ ਹਮੇਸ਼ਾ ਪ੍ਰੇਰਿਤ […]

Continue Reading

ਦੋ ਏਕੜ ਵਿੱਚ ਫੈਲੇ ਛੱਪੜ ਦੇ ਓਵਰ ਫਲੋਅ ਪਾਣੀ ਨਾਲ ਹੋਵੇਗੀ 170 ਏਕੜ ਰਕਬੇ ਦੀ ਸਿੰਚਾਈ

ਦਲਜੀਤ ਕੌਰ  ਧੂਰੀ/ਸੰਗਰੂਰ, 30 ਅਪ੍ਰੈਲ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰ ਕਲਾਂ ਦਾ ਦੋ ਏਕੜ ਰਕਬੇ ਵਿੱਚ ਫੈਲਿਆ ਛੱਪੜ ਹੁਣ ਪਿੰਡ ਲਈ ਸ਼ਰਾਪ ਜਾਂ ਬਦਸੂਰਤੀ ਦਾ ਕੇਂਦਰ ਨਹੀਂ ਰਹੇਗਾ। ਸਗੋਂ ਹੁਣ ਇਸ ਛੱਪੜ ਦੇ ਪਾਣੀ ਨਾਲ 170 ਏਕੜ (68 ਹੈਕਟੇਅਰ ਏਰੀਆ) ਰਕਬੇ ਨੂੰ ਸਿੰਜਿਆ ਜਾ ਸਕੇਗਾ। […]

Continue Reading