News

ਮਰੀਜ਼ ਬਣ ਕੇ ਆਏ ਵਿਅਕਤੀਆਂ ਵਲੋਂ ਹਸਪਤਾਲ ‘ਚ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਕਾਲਿੰਦੀ ਕੁੰਜ ਥਾਣੇ ਅਧੀਨ ਪੈਂਦੇ ਜੈਤਪੁਰ ਦੇ ਨੀਮਾ ਹਸਪਤਾਲ ਵਿੱਚ ਡਾਕਟਰ ਜਾਵੇਦ ਅਖਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।ਦਿੱਲੀ ਪੁਲਿਸ ਮੁਤਾਬਕ ਦੋ ਵਿਅਕਤੀ ਮਰੀਜ਼ ਬਣ ਕੇ ਹਸਪਤਾਲ ਆਏ ਸਨ ਦਵਾਈ ਲੈਣ ਤੋਂ […]

Continue Reading

ਕਿਸਾਨ ਅੱਜ ਪੰਜਾਬ ਭਰ ‘ਚ ਰੋਕਣਗੇ ਰੇਲਾਂ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਵੀਰਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 […]

Continue Reading

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਨੂੰ ਦਿਨ ਭਰ ਮੌਸਮ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਆਦਿ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਅੱਜ ਸ਼ਾਮ ਤੋਂ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਭਲਕੇ ਸ਼ੁੱਕਰਵਾਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ […]

Continue Reading

ਫ਼ਲਾਂ ਦੀ ਖੰਡ ਸਿਹਤ ਲਈ ਚੰਗੀ ਪਰ ਪ੍ਰੋਸੈਸਡ ਮਾੜੀ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਫਲ ਸਾਨੂੰ ਪੌਦਿਆਂ ਤੋਂ ਪ੍ਰਾਪਤ ਹੁੰਦੇ ਹਨ ਤੇ ਸਿਹਮੰਦ ਭੋਜਨ ਵਿੱਚ ਗਿਣੇ ਜਾਂਦੇ ਹਨ। ਪੂਰੀ ਤਰ੍ਹਾਂ ਪੱਕੇ ਫ਼ਲਾਂ ਦੀ ਇੱਕ ਖ਼ਾਸ ਪਛਾਣ ਇਨ੍ਹਾਂ ਦੀ ਮਿਠਾਸ ਹੁੰਦੀ ਹੈ। ਫਲ ਨੂੰ ਇਹ ਖ਼ਾਸ ਮਿਠਾਸ ਉਨ੍ਹਾਂ ਵਿੱਚ ਪਾਈ ਜਾਣ ਵਾਲੀ ਇੱਕ ਖ਼ਾਸ ਕਿਸਮ ਦੀ ਖੰਡ ਤੋਂ ਮਿਲਦੀ ਹੈ। ਇਸ ਖੰਡ ਨੂੰ ਫਰੁਕਟੌਜ਼ ਕਿਹਾ […]

Continue Reading

ਜੇਲ੍ਹੋਂ ਬਾਹਰ ਆ ਕੇ ਡੇਰਾ ਸਿਰਸਾ ਮੁਖੀ ਨੇ ਸ਼ਰਧਾਲੂਆਂ ਨੂੰ ਘਰਾਂ ‘ਚ ਰਹਿ ਕੇ ਸੇਵਾ-ਸਿਮਰਨ ਕਰਨ ਲਈ ਕਿਹਾ

ਬਰਨਾਵਾ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬੁੱਧਵਾਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਡੇਰੇ ਪਹੁੰਚ ਗਿਆ ਹੈ।ਇਸ ਗੱਲ ਦੀ ਪੁਸ਼ਟੀ ਡੇਰਾ ਪ੍ਰਬੰਧਕਾਂ ਨੇ ਕੀਤੀ ਹੈ। ਡੇਰਾ ਮੈਨੇਜਮੈਂਟ ਨੇ ਅਧਿਕਾਰਤ ਐਕਸ ਪੋਸਟ ‘ਤੇ ਰਾਮ ਰਹੀਮ ਦੀ […]

Continue Reading

ਅੱਜ ਦਾ ਇਤਿਹਾਸ

3 ਅਕਤੂਬਰ 2011 ਨੂੰ ਸੈਪਰ ਸ਼ਾਂਤੀ ਤਿੱਗਾ ਭਾਰਤੀ ਰੇਲਵੇ ਦੀ ਖੇਤਰੀ ਫੌਜ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਔਰਤ ਬਣੀ ਸੀਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 3 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,03-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੧੮ ਅੱਸੂ (ਸੰਮਤ ੫੫੬ ਨਾਨਕਸ਼ਾਹੀ),03-10-2024 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ […]

Continue Reading

ਪਟਾਕਾ ਫੈਕਟਰੀ ‘’ਚ ਧਮਾਕਾ, 5 ਲੋਕਾਂ ਦੀ ਮੌਤ

ਬਰੇਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵਾਪਰੀ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਰੇਲੀ ਦੀ ਇਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਆਲੇ ਦੁਆਲੇ ਦੇ ਕਈ ਘਰ ਡਿੱਗ ਗਈ। ਘਰ ਡਿੱਗਣ ਕਾਰਨ ਮਲਬੇ […]

Continue Reading

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ

ਪਟਨਾ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੋਣਾਂਵੀ ਰਣਨੀਤੀਕਾਰ ਤੋਂ ਸਿਆਸਤ ਵਿੱਚ ਆਏ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪਟਨਾ ਵਿਖੇ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਨੇ ਆਪਣੀ ਪਾਰੀ ‘ਜਨ ਸੁਰਾਜ ਪਾਰਟੀ’ (Jan Suraaj Party)  ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਜਨ ਸੁਰਾਜ ਅਭਿਆਨ-2-3’ ਸਾਲਾਂ ਤੋਂ ਚਲਾਇਆ ਜਾ ਰਿਹਾ ਹੈ। ਲੋਕ ਪੁੱਛ ਰਹੇ […]

Continue Reading

ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਫੂਕਿਆ ਆਪ ਸਰਕਾਰ ਦਾ ਵੱਡ ਅਕਾਰੀ ਪੁਤਲਾ

~ਸੰਗਰੂਰ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਦਲਜੀਤ ਕੌਰ  ਸੰਗਰੂਰ, 2 ਅਕਤੂਬਰ, 2024: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਡੇ ਹੇਠ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਚੱਲ ਰਹੇ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਪੰਜਾਬ ਭਰ ਵਿੱਚੋਂ ਪਹੁੰਚੇ ਸਰਕਾਰੀ ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ […]

Continue Reading