News

5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਐਮ/ਐਸ ਵੀਜ਼ਾ ਐਮਪਾਇਰ ਗਲੀ ਨੰਬਰ 18 ਅਜੀਤ ਰੋਡ ਬਠਿੰਡਾ ਦੇ ਨਾਮ ‘ਤੇ ਸ੍ਰੀ […]

Continue Reading

ਲੁਧਿਆਣਾ ‘ਚ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਿਆ, FIR ਦਰਜ

ਲੁਧਿਆਣਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹੈਬੋਵਾਲ ਸਥਿਤ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ‘ਚ ਪੁਲਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮ ਦਾ ਨਾਂ ਵਿਕਰਮ ਆਨੰਦ ਹੈ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।ਮੰਦਰ […]

Continue Reading

ਪੰਜਾਬ ਦੇ ਕਾਲਜਾਂ ਦੀਆਂ ਫੀਸਾਂ ‘ਚ ਵਾਧਾ, ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀ.ਯੂ.) ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਤੋਂ 10 ਫੀਸਦੀ ਤੱਕ ਵਧੀ ਹੋਈ ਫੀਸ ਅਦਾ ਕਰਨੀ ਪਵੇਗੀ। ਯੂਨੀਵਰਸਿਟੀ ਨੇ ਫੀਸ ਵਾਧੇ ਦੇ ਨਾਲ ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ। ਵਿਦਿਆਰਥੀ 20 ਮਈ ਤੱਕ ਅਪਲਾਈ ਕਰ ਸਕਣਗੇ। ਇਸ ਵਾਰ ਦਾਖ਼ਲਾ […]

Continue Reading

ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਵੱਡਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਮੈਂ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹਾਂ। ਉਨ੍ਹਾਂ ਸਿਆਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ […]

Continue Reading

ਪੰਜਾਬ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸੂਬੇ ਵਿੱਚ ਸਾਰੇ ਵਿਦਿਅਕ ਅਦਾਰੇ ਸਕੂਲ, ਕਲਾਜਾਂ ਸਮੇਤ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ […]

Continue Reading

ਪੰਜਾਬ ਪੁਲਿਸ ਨੇ ਚਿਖਾ ‘ਚੋਂ ਲਾਸ਼ ਕੱਢ ਕੇ ਬਜ਼ੁਰਗ ਔਰਤ ਦਾ ਸਸਕਾਰ ਹੋਣੋਂ ਰੋਕਿਆ

ਦੀਨਾਨਗਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੀਨਾਨਗਰ ਦੀ ਮਾਸਟਰ ਕਲੋਨੀ ’ਚ ਆਪਣੀ ਵੱਡੀ ਲੜਕੀ ਕੋਲ ਰਹਿ ਰਹੀ ਇਕ 82 ਸਾਲਾ ਬਜ਼ੁਰਗ ਔਰਤ ਦੀ ਅਚਾਨਕ ਮੌਤ ਹੋ ਗਈ। ਮੌਤ ਤੋਂ ਬਾਅਦ ਜਦੋਂ ਮਗਰਾਲਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਦੀ ਤਿਆਰੀ ਚੱਲ ਰਹੀ ਸੀ ਤਾਂ ਉਸ ਵੇਲੇ ਮ੍ਰਿਤਕ ਦੀ ਛੋਟੀ ਧੀ ਨੇ ਪੁਲਿਸ ਨੂੰ ਸੂਚਨਾ ਦੇ […]

Continue Reading

ਪੰਜਾਬ ਪੁਲਿਸ ਦੇ SHO ਤੇ ASI ਮੁਅੱਤਲ

ਜਲੰਧਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਥਾਣਾ ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਖ਼ਿਲਾਫ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਗਲਤ ਕੰਮ ਕਰਵਾਉਣ […]

Continue Reading

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ […]

Continue Reading

ਸਮਾਗਮ ਦੌਰਾਨ ਮੰਦਰ ਦੀ ਕੰਧ ਡਿੱਗੀ, 7 ਲੋਕਾਂ ਦੀ ਮੌਤ ਕਈ ਜ਼ਖਮੀ

ਵਿਸ਼ਾਖਾਪਟਨਮ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮੰਗਲਵਾਰ ਰਾਤ ਨੂੰ ਸ਼੍ਰੀ ਵਰਾਹ ਲਕਸ਼ਮੀ ਨਰਸਿਮ੍ਹਾ ਸਵਾਮੀ ਮੰਦਰ ਦੀ ਕੰਧ ਦਾ 20 ਫੁੱਟ ਲੰਬਾ ਹਿੱਸਾ ਢਹਿ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੰਦਰ ਵਿੱਚ ਚੰਦਨ ਉਤਸਵ ਚੱਲ ਰਿਹਾ ਹੈ।ਕਲੈਕਟਰ ਹਰਿੰਦਰ ਪ੍ਰਸਾਦ ਨੇ ਦੱਸਿਆ ਕਿ […]

Continue Reading

ਕੋਲਕਾਤਾ ਵਿਖੇ ਹੋਟਲ ‘ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ

ਕੋਲਕਾਤਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :Kolkata hotel fire: ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ […]

Continue Reading