News

ਅੱਜ ਦਾ ਇਤਿਹਾਸ

11 ਅਪ੍ਰੈਲ 2008 ਨੂੰ ਸਵੀਡਨ ਵਿਚ ਵਿਗਿਆਨੀਆਂ ਨੇ 8,000 ਸਾਲ ਪੁਰਾਣੇ ਰੁੱਖ ਦੀ ਖੋਜ ਕੀਤੀ ਸੀਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਵਰਨਣ ਕਰਦੇ ਹਾਂ 11 ਅਪ੍ਰੈਲ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ […]

Continue Reading

Chintan Shivir: ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ‘ਚ ਸਹਿਯੋਗ ਦੀ ਮੰਗ

ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ Chintan Shivir: ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ Chintan Shivir ਵਿੱਚ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ Chintan Shivir ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ […]

Continue Reading

Gurpatwant Pannu ਦੀ ਮਾਨਸਿਕ ਹਾਲਤ ਠੀਕ ਨਹੀਂ, ਉਸਨੂੰ ਇਲਾਜ ਦੀ ਲੋੜ-ਡਾ. ਰਵਜੋਤ ਸਿੰਘ

ਚੰਡੀਗੜ੍ਹ/ਹੁਸ਼ਿਆਰਪੁਰ , 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ Gurpatwant Pannu : ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਨਿੰਦਾ ਕੀਤੀ ਅਤੇ ਕਿਹਾ ਕਿ ਉਸ ਦਾ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਵੰਡ ਪਾਉਣਾ ਹੈ। ਵੀਰਵਾਰ ਨੂੰ ‘ਆਪ’ ਨੇਤਾ […]

Continue Reading

ਪਿੰਡ ਮੱਖਣ ਵਿੰਡੀ ‘ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਚੰਡੀਗੜ੍ਹ/ਅੰਮ੍ਰਿਤਸਰ  10 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ […]

Continue Reading

ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ‘ਚ ਹੋਰਨਾਂ ਰਾਜਾਂ ਦੇ enforcement officers ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਚੀਮਾ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ […]

Continue Reading

ਪੰਜਾਬ ਪੁਲਿਸ ਪੰਜਾਬ ਨੂੰ (drug-free state) ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ Drug-free state: ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 41ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 2.5 ਕਿਲੋ ਹੈਰੋਇਨ, 86 ਕਿਲੋ ਭੁੱਕੀ ਅਤੇ 70400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। […]

Continue Reading

ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਕੀਤਾ ਪਦਉੱਨਤ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ  : ਪੰਜਾਬ ਪੁਲਿਸ ਦੇ ਤਕਨੀਕੀ ਸੇਵਾਵਾਂ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਪਦਉਨਤ ਕੀਤਾ ਗਿਆ ਹੈ।

Continue Reading

ਮੋਹਾਲੀ ਜ਼ਿਲ੍ਹੇ ਦੇ ਮੁਸਲਿਮ ਭਾਈਚਾਰੇ ਦੀ ਮੀਟਿੰਗ, ਵਕਫ਼ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਐਲਾਨ

ਮੋਹਾਲੀ 10 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋਮੋਹਾਲੀ ਜ਼ਿਲ੍ਹੇ ਦੇ ਪਿੰਡ ਕੁੰਭੜਾ ਸੈਕਟਰ 68 ਵਿਖੇ ਮੁਸਲਿਮ ਭਾਈਚਾਰੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ ਸ਼ਾਮ ਅਸਰ ਦੀ ਨਮਾਜ਼ ਤੋਂ ਬਾਅਦ ਹੋਈ ਜੋ ਕਿ 5 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤਕ ਚੱਲੀ ਜਿਸ ਦਾ ਮੁੱਖ ਏਜੰਡਾ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਵਕਫ ਬੋਰਡ ਦੇ ਨਿਊ ਅਮੈਡਮੇਂਡ ਵਕਫ਼ […]

Continue Reading

UP ਤੇ ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 28 ਲੋਕਾਂ ਦੀ ਮੌਤ

ਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਹਿਰ ਦੀ ਗਰਮੀ ਦੇ ਵਿਚਕਾਰ ਦੇਸ਼ ਦੇ ਉੱਤਰ-ਪੱਛਮੀ ਰਾਜਾਂ ਵਿੱਚ ਮੌਸਮ ਬਦਲਿਆ ਹੈ। ਲਖਨਊ ਅਤੇ ਕਾਨਪੁਰ ਸਮੇਤ ਯੂਪੀ ਦੇ 25 ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਇੱਥੇ ਬਿਜਲੀ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਫਤਿਹਪੁਰ ਦੇ ਦੋ ਬੱਚੇ, ਫ਼ਿਰੋਜ਼ਾਬਾਦ ਦੀ ਇੱਕ ਔਰਤ ਅਤੇ ਸੀਤਾਪੁਰ […]

Continue Reading