News

ਪੰਜਾਬ ‘ਚ ਪਵੇਗਾ 5 ਦਿਨ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੱਲ ਰਹੀਆਂ ਹਵਾਵਾਂ ਨੇ ਗਰਮੀ ‘ਚ ਕੁਝ ਕਮੀ ਕੀਤੀ ਹੈ। 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ […]

Continue Reading

ਅੱਜ ਦਾ ਇਤਿਹਾਸ

30 ਅਪ੍ਰੈਲ 1908 ਨੂੰ ਆਜ਼ਾਦੀ ਘੁਲਾਟੀਏ ਖੁਦੀਰਾਮ ਬੋਸ ਤੇ ਪ੍ਰਫੁੱਲ ਚਾਕੀ ਨੇ ਮੁਜ਼ੱਫਰਪੁਰ ‘ਚ ਕਿੰਗਸਫੋਰਡ ਮੈਜਿਸਟ੍ਰੇਟ ਨੂੰ ਮਾਰਨ ਲਈ ਬੰਬ ਸੁੱਟਿਆ ਸੀਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ […]

Continue Reading

ਡੀ ਐਸ ਪੀ ਟ੍ਰੈਫਿਕ ਵੱਲੋਂ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਖਰੜ ਵਿਖੇ ਲਾਇਆ ਗਿਆ ਸੈਮੀਨਾਰ

ਖਰੜ (ਮੋਹਾਲੀ), 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸ੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਕਲ੍ਹ ਦੁਸਹਿਰਾ ਗਰਾਊਂਡ ਖਰੜ ਵਿਖੇ ਪਬਲਿਕ ਮੀਟਿੰਗ ਕੀਤੀ ਗਈ। ਇਸ ਪਬਲਿਕ ਮੀਟਿੰਗ ਦੌਰਾਨ ਲੋਕਾਂ ਨੂੰ ਨਸ਼ੀਆ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ […]

Continue Reading

ਡੀਟੀਐੱਫ ਵੱਲੋਂ ਨਿਰਭੈ ਸਿੰਘ ਖਾਈ ਤੇ ਹਮਲੇ ਖਿਲਾਫ 3 ਮਈ ਨੂੰ ਲਹਿਰੇ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਐਲਾਨ

ਦਲਜੀਤ ਕੌਰ              ਲਹਿਰਾਗਾਗਾ, 27 ਅਪ੍ਰੈਲ, 2025: ਪਿਛਲੇ ਦਿਨੀਂ ਭੂ ਮਾਫੀਆ ਦੇ ਗੁੰਡਿਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਕੇ ਉਸ ਦੀਆਂ ਲੱਤਾਂ ਬਾਹਾਂ ਤੋੜਨ ਦੇ ਰੋਸ ਵਜੋਂ ਅੱਜ ਬਲਾਕ ਲਹਿਰਾ ਤੇ ਮੂਣਕ ਇਕਾਈ ਦੀ ਮੀਟਿੰਗ, ਜੀ ਪੀ ਐੱਫ ਕੰਪਲੈਕਸ ਲਹਿਰਾ […]

Continue Reading

ਸੀਬਾ ਸਕੂਲ ‘ਚ ਵੋਟਾਂ ਰਾਹੀਂ ਵਿਦਿਆਰਥੀ-ਆਗੂਆਂ ਦੀ ਚੋਣ

ਵਿਦਿਆਰਥੀ-ਪਾਰਲੀਮੈਂਟ ‘ਚ ਸਿੱਖਣਗੇ ਲੋਕਤੰਤਰ ਦੇ ਮੁਢਲੇ ਗੁਰ ਰਾਏਧਰਾਣਾ ਦੀ ਖ਼ੁਸ਼ੀ ਵਰਮਾ ਬਣੀ ਹੈੱਡ ਗਰਲ ਅਤੇ ਭੁਟਾਲ ਕਲਾਂ ਦਾ ਦਿਲਸ਼ਾਨ ਸਿੰਘ ਬਣਿਆ ਹੈੱਡ ਬੁਆਏ ਦਲਜੀਤ ਕੌਰ  ਲਹਿਰਾਗਾਗਾ, 29 ਅਪ੍ਰੈਲ, 2025: ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਸੰਸਦ ਲਈ ਕਰਵਾਈਆਂ ਚੋਣਾਂ ਦੌਰਾਨ ਸਕੂਲ ਹੈੱਡ-ਬੁਆਏ, ਹੈੱਡ-ਗਰਲ,ਕਲਾਸ-ਲੀਡਰ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 1 ਮਈ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਧਰਨੇ ਦਾ ਐਲਾਨ

ਦਲਜੀਤ ਕੌਰ  ਸੁਨਾਮ ਊਧਮ ਸਿੰਘ ਵਾਲਾ, 29 ਅਪ੍ਰੈਲ, 2025: ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ਤੇ 1 ਮਈ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਉਲੀਕੇ ਜ਼ਿਲਾ ਪੱਧਰੀ ਧਰਨੇ ਦੀ ਤਿਆਰੀ ਲਈ ਜਿਲਾ ਕਮੇਟੀ ਸੰਗਰੂਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੁਰਾਣੀ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਚੰਡੀਗੜ੍ਹ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ। ਇਹ ਕੋਰਸ ਦਸੰਬਰ 2025 ਵਿੱਚ […]

Continue Reading

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਖਰੜ (ਐਸ ਏ ਐਸ ਨਗਰ), 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਨੋਵੇਸ਼ਨ ਸੈੱਲ ਨੇ ਡਾ. ਅੰਸ਼ੂ ਸ਼ਰਮਾ (ਕਨਵੀਨਰ) ਦੀ ਅਗਵਾਈ ਵਿੱਚ ਡਾ. ਅਨੂ ਬਾਲਾ, ਡਾ. ਰਵਿੰਦਰ ਕੁਮਾਰ ਅਤੇ ਡਾ. ਸਰਬਜੀਤ ਕੌਰ ਨਾਲ ਮਿਲ ਕੇ, ਟੈਕਨੋਵੇਟ 2025, ਇੰਟਰਬ੍ਰਾਂਚ ਅਤੇ ਇੰਟਰਬ੍ਰਾਂਚ ਪ੍ਰੋਜੈਕਟ ਡਿਸਪਲੇਅ ਅਤੇ ਪੇਪਰ ਪ੍ਰੈਜ਼ੈਂਟੇਸ਼ਨ ਮੁਕਾਬਲਾ ਸਫਲਤਾਪੂਰਵਕ ਕਰਵਾਇਆ। ਜਾਣਕਾਰੀ ਦਿੰਦੇ ਹੋਏ, ਪ੍ਰਿੰਸੀਪਲ, […]

Continue Reading

ਕੀ ਬਾਜਵਾ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ 

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਉਨ੍ਹਾਂ ਦੇ 50 ਗ੍ਰਨੇਡ ਵਾਲੇ ਬਿਆਨ ਲਈ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਬਾਜਵਾ ਜਾਣਬੁੱਝ ਕੇ ਪੁਲਿਸ ਜਾਂਚ ਤੋਂ ਭੱਜ ਰਹੇ […]

Continue Reading