News

ਅੱਤ ਦੀ ਗਰਮੀ ’ਚ ਮਿਡ ਡੇ ਮੀਲ ਬਣਾਉਣ ਵਾਲੀਆਂ ਵਰਕਰਾਂ ਦਾ ਹੋ ਰਿਹਾ ਸੋਸ਼ਣ, ਮਾਣਭੱਤਾ ਵਧਾਉਣ ਦੀ ਮੰਗ

ਅੱਤ ਦੀ ਪੈ ਰਹੀ ਗਰਮੀ ਵਿੱਚ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਲਈ ਮਿਡ ਡੇ ਮੀਲ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਕਈ ਕਈ ਘੰਟੇ ਕੰਮ ਕਰਨ ਦੇ ਬਦਲੇ ਸਿਰਫ ਸਰਕਾਰਾਂ ਵੱਲੋਂ ਬਹੁਤ ਥੋੜ੍ਹਾ ਮਾਣਭੱਤਾ ਸਿਰਫ 3000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਮੋਹਾਲੀ 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ […]

Continue Reading

ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਬਠਿੰਡਾ,29 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਖ੍ਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ […]

Continue Reading

ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ‘ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫਤਾਰ

ਬਠਿੰਡਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਨੇ ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ਵਿੱਚ ਬਠਿੰਡਾ ਕੈਂਟ ਤੋਂ ਇੱਕ ਮੋਚੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਫੌਜ ਦੇ ਖੁਫੀਆ ਵਿੰਗ ਨੇ ਇਕ ਆਪਰੇਸ਼ਨ ਦੌਰਾਨ ਫੜਿਆ। ਮੁਲਜ਼ਮ ਸੁਨੀਲ ਕੁਮਾਰ ਸਮਸਤੀਪੁਰ, ਬਿਹਾਰ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਖਿਲਾਫ ਜਾਸੂਸੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘Child Labour: A Bane for Society’ ਜਾਗਰੂਕਤਾ ਪ੍ਰੋਗਰਾਮ

ਫਾਾਜਿਲਕਾ 29 ਅਪ੍ਰੈਲਮਾਣਯੋਗ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਜੀ ਦੁਆਰਾ ਚਲਾਈ ਗਈ ਮੁਹਿੰਮ ‘Child Labour: A Bane for Society’ ਦੇ ਸਬੰਧ ਵਿੱਚ  ਮਿਤੀ 28.04.2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜਾਗਰੂਕਤਾ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗ੍ਰਾਮ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ SHOs, ਜੂਵੈਨਾਈਲ ਜਸਟਿਸ ਬੋਰਡ (JJBs) ਅਤੇ ਚਿਲਡਰਨ ਵੈਲਫੇਅਰ ਕਮਿਸ਼ਨ […]

Continue Reading

ਨਵੀਂ ਖੋਜ : ਮਰਦਾਂ ਦੇ ਮੁਕਾਬਲੇ ਜਨਾਨੀਆਂ ਨੂੰ ਸੁਣਦਾ ਜ਼ਿਆਦਾ

ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 ਦੇਸ਼ਾਂ ਵਿੱਚ ਕੀਤੀ ਗਈ, ਜਿਸ ਤੋਂ ਬਾਅਦ ਇਹ ਨਤੀਜਾ ਸਾਹਮਣੇ ਆਇਆ ਹੈ। ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 […]

Continue Reading

ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਾਤ ਨੂੰ ਵੀ ਸ਼ਹਿਰ ਦੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਿਲਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਦਿਨ ਦੇ ਨਾਲ-ਨਾਲ ਰਾਤ ਨੂੰ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਥਾਵਾਂ ਦੀ ਸਾਫ ਸਫਾਈ ਕੀਤੀ ਗਈ। […]

Continue Reading

ਕੈਨੇਡਾ ਆਮ ਚੋਣਾਂ ‘ਚ NDP ਆਗੂ ਜਗਮੀਤ ਸਿੰਘ ਸੀਟ ਹਾਰੇ, ਪਾਰਟੀ ਦੀ ਅਗਵਾਈ ਛੱਡੀ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਹੋਈਆਂ ਆਮ ਚੋਣਾਂ ਵਿੱਚ ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਬਰਨਬੀ ਸੈਂਟਰਲ ਸੀਟ ਤੋਂ ਹਾਰ ਗਏ ਹਨ। ਇਸ ਹਾਰ ਨੂੰ ਸਵੀਕਾਰ ਕਰਦਿਆਂ ਜਗਮੀਤ ਸਿੰਘ ਨੇ ਪਾਰਟੀ ਦੀ ਅਗਵਾਈ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਅੰਤਰਿਮ ਅਹੁਦੇ […]

Continue Reading

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖ਼ਤਮ, ਲਿਬਰਲ ਪਾਰਟੀ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਸੰਭਾਵਨਾ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਲਗਭਗ ਪੂਰੀ ਹੋ ਚੁੱਕੀ ਹੈ। ਸ਼ੁਰੂਆਤੀ ਨਤੀਜਿਆਂ ਵਿੱਚ ਪੀਐਮ ਮਾਰਕ ਕਾਰਨੇ ਦੀ ਲਿਬਰਲ ਪਾਰਟੀ ਦੀ ਜਿੱਤ ਲਗਭਗ ਤੈਅ ਹੈ।ਕੈਨੇਡਾ ਦੇ ਰਾਸ਼ਟਰੀ ਪ੍ਰਸਾਰਕ ਸੀਬੀਸੀ ਮੁਤਾਬਕ ਲਿਬਰਲ ਪਾਰਟੀ ਨੂੰ ਕਾਫੀ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਪਾਰਟੀ 172 […]

Continue Reading

ਪੰਜਾਬ ਦੇ ਇੱਕ ਕਾਂਗਰਸੀ ਵਿਧਾਇਕ ਤੇ ਹੋਰਾਂ ‘ਤੇ FIR ਦਰਜ

ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੁਝ ਦਿਨ ਪਹਿਲਾਂ ਜਲੰਧਰ ਦੀ ਇੱਕ ਸ਼ੂਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ […]

Continue Reading

ਦਿਲਜੀਤ ਦੁਸਾਂਝ ਦੇ ਪਿੰਡ ‘ਚ ਇੱਕੋ ਰਾਤ ਤਿੰਨ ਬੈਂਕਾਂ ਵਿੱਚ ਚੋਰੀ ਦੀ ਕੋਸ਼ਿਸ਼

ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਪਿੰਡ ਦੁਸਾਂਝ ਕਲਾਂ ‘ਚ ਇੱਕੋ ਰਾਤ ਤਿੰਨ ਬੈਂਕਾਂ ‘ਚ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮਾਂ ਨੇ ਪਹਿਲਾਂ ਸਹਿਕਾਰੀ ਬੈਂਕ, ਫਿਰ ਐਸਬੀਆਈ ਬੈਂਕ ਅਤੇ ਅੰਤ ਵਿੱਚ ਪੰਜਾਬ ਨੈਸ਼ਨਲ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੋਰ ਤਿੰਨੋਂ ਥਾਵਾਂ ਤੋਂ ਚੋਰੀ ਕਰਨ ਵਿੱਚ ਨਾਕਾਮ […]

Continue Reading