News

DGP ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲਿਆਂ ਦੇ SSPs ਤੇ CPs ਦੀ ਮੀਟਿੰਗ ਸੱਦੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚੋਂ 31 ਮਈ ਤੱਕ ਨਸ਼ਾ ਖਤਮ ਕਰਨ ਲਈ ਪੁਲਸ ਐਕਸ਼ਨ ਮੋਡ ‘ਚ ਹੈ। ਨਸ਼ਾ ਖਤਮ ਕਰਨ ਦੀ ਸਮਾਂ ਸੀਮਾ ਤੈਅ ਕਰਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਅੱਜ (29 ਅਪ੍ਰੈਲ) ਨੂੰ ਸਾਰੇ ਜ਼ਿਲਿਆਂ ਦੇ ਐੱਸਐੱਸਪੀਜ਼ ਅਤੇ ਸੀਪੀਜ਼ ਦੀ ਮੀਟਿੰਗ ਸੱਦੀ ਹੈ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੌਰਾਨ ਹਰ […]

Continue Reading

ਭਾਰਤ ‘ਚੋਂ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਕ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ ਹੈ। ਭਾਰਤ ਸਰਕਾਰ ਇਸ ਸਮੇਂ ਦੀ ਮਿਆਦ ਪਹਿਲਾਂ ਦੋ ਵਾਰ ਵਧਾ ਚੁੱਕੀ ਹੈ।ਇਹ ਅੱਜ ਸ਼ਾਮ ਤੱਕ ਸਪੱਸ਼ਟ ਹੋ ਜਾਵੇਗਾ ਕਿ ਇਸ ਨੂੰ ਇਕ ਵਾਰ ਫਿਰ […]

Continue Reading

ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ 2 ਦਿਨ ਮੀਂਹ ਪੈਣ ਦਾ Alert ਜਾਰੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (ਆਈਐਮਡੀ) ਚੰਡੀਗੜ੍ਹ ਦੇ ਅਨੁਸਾਰ, ਭਾਵੇਂ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ […]

Continue Reading

ਮੋਹਾਲੀ : ਕੈਨੇਡਾ ਗਈ AAP ਆਗੂ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਪੜ੍ਹਾਈ ਲਈ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਬੇਟੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਮੁੰਦਰ ਕਿਨਾਰੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ […]

Continue Reading

ਮੋਹਾਲੀ ਪੁਲਿਸ ਵੱਲੋਂ ਹੈਰੋਇਨ, 8 ਲੱਖ ਡਰੱਗ ਮਨੀ, 2 ਪਿਸਤੌਲ ਤੇ 2 ਵਾਹਨਾਂ ਸਣੇ 4 ਤਸਕਰ ਕਾਬੂ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਵਾਲੀ ਥਾਰ ਸਮੇਤ ਦੋ ਗੱਡੀਆਂ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹਰਿਆਣਾ ਦੀ ਨੰਬਰ ਪਲੇਟ ਵਾਲੀ ਗੱਡੀ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਹੇ ਸਨ।ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

29 ਅਪ੍ਰੈਲ 1939 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 29 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 29 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ29-04-2025 ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ […]

Continue Reading

SC ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

 ਚੰਡੀਗੜ੍ਹ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।ਸ੍ਰੀ ਮੀਤ […]

Continue Reading

ਪੰਜਾਬ ਸਰਕਾਰ ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ : ਵਿਧਾਇਕ ਸੁਖਾਨੰਦ

ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਦਲੇਰਾਨਾ ਫੈਸਲਿਆਂ ਰਾਹੀਂ ਲੋਕਾਂ ਨੂੰ ਪ੍ਰਦਾਨ ਕਰ ਰਹੀ ਸਹੂਲਤਾਂ- ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਸਾਰਿਆਂ ਲਈ ਪਹੁੰਚਯੋਗ,ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ਸਾਡੀ ਪ੍ਰਮੁੱਖ ਤਰਜੀਹ- ‘ਆਪ’ ਵਿਧਾਇਕ ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਜਨਤਕ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਸੁਧਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ […]

Continue Reading

ਨੌਕਰੀ ਖੁੱਸ ਜਾਣ ਦੀ ਚਿੰਤਾ ਹੇਠ ਸੌਣਗੇ 100 ਤੋਂ ਵਧੇਰੇ ਅਧਿਆਪਕਾਂ ਦੇ ਪਰਿਵਾਰ : ਡੀਟੀਐਫ

ਬੰਦ ਹੋ ਚੁੱਕੀ 899 ਅਧਿਆਪਕਾਂ ਦੀ ਭਰਤੀ ਦੀਆਂ ਸੋਧੀਆਂ ਸੂਚੀਆਂ ‘ਚੋਂ ਕੀਤਾ ਬਾਹਰ ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀਆਂ […]

Continue Reading