ਸੰਗਰੂਰ-ਉੱਪਲੀ ਰੋਡ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ, ਵਿਧਾਇਕਾ ਭਰਾਜ ਨੇ ਰੱਖਿਆ ਨੀਂਹ ਪੱਥਰ
ਦਲਜੀਤ ਕੌਰ ਸੰਗਰੂਰ, 28 ਅਪ੍ਰੈਲ, 2025: ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਥਾਨਕ ਸੰਗਰੂਰ – ਉੱਪਲੀ ਰੋਡ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸਮੂਹ ਇਲਾਕਾ ਵਾਸੀਆਂ ਦੀ ਹਾਜ਼ਰੀ ਵਿੱਚ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ […]
Continue Reading
