ਅਕਾਲੀ ਆਗੂ ਜਸਵੰਤ ਚੀਮਾ ‘ਤੇ ਹੋਈ ਫਾਇਰਿੰਗ
ਦੋਰਾਹਾ, 25 ਜਨਵਰੀ: ਦੇਸ਼ ਕਲਿੱਕ ਬਿਊਰੋ; ਲੁਧਿਆਣਾ ਦੇ ਦੋਰਾਹਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸੀਨੀਅਰ ਨੇਤਾ ਜਸਵੰਤ ਸਿੰਘ ਚੀਮਾ ’ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਚੀਮਾ ਲੁਧਿਆਣਾ ਤੋਂ ਆਪਣੀ ਇਨੋਵਾ ਗੱਡੀ ਵਿੱਚ ਦੋਰਾਹਾ ਵਾਪਸ ਆ ਰਹੇ ਸਨ। ਹਮਲਾਵਰਾਂ ਨੇ ਅਕਾਲੀ ਆਗੂ ਦੀ ਕਾਰ ਦਾ ਪਿੱਛਾ ਕੀਤਾ […]
Continue Reading
