ਜਨਤਕ ਜਥੇਬੰਦੀਆਂ ਨੇ ਰੈਲੀ ਕਰਕੇ ਪਹਿਲਗਾਮ ਦੇ ਕਾਤਲਾਂ ਲਈ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ
ਦਲਜੀਤ ਕੌਰ ਬਰਨਾਲਾ, 26 ਅਪ੍ਰੈਲ, 2025: ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਸੱਦੇ ’ਤੇ ਅੱਜ ਬਰਨਾਲਾ ਜਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਨੇੜੇ ਇਕ ਭਰਵੀਂ ਰੈਲੀ ਕਰਕੇ ਪਹਿਲਗਾਮ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕਰਕੇ, ਮੌਜੂਦਾ ਉਤੇਜ਼ਨਾ ਭਰੇ ਮਾਹੌਲ ਵਿਚ ਭਾਈਚਾਰਕ ਏਕਤਾ […]
Continue Reading
