ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ
· ਟੂਰਿਜ਼ਮ ਸਾਡੇ ਸੱਭਿਆਚਾਰ ਤੇ ਸਮਾਜ ਦੀ ਰੂਹ : ਨੀਲ ਗਰਗ · ਬਠਿੰਡਾ ਆਪਣੇ-ਆਪ ’ਚ ਮਾਣਮੱਤਾ ਤੇ ਪੁਰਾਤਨ ਸ਼ਹਿਰ : ਪੂਨਮ ਸਿੰਘ · ਟੂਰਿਜ਼ਮ ਡੇਅ ਦੇ ਮੱਦੇਨਜ਼ਰ ਕਰਵਾਈ ਹੈਰੀਟੇਜ ਵਾਕ ਬਠਿੰਡਾ, 27 ਸਤੰਬਰ : ਦੇਸ਼ ਕਲਿੱਕ ਬਿਓਰੋ ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ […]
Continue Reading