ਮੋਰਿੰਡਾ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਕੀਤਾ ਗ੍ਰਿਫਤਾਰ
ਮੋਰਿੰਡਾ 26 ਅਪ੍ਰੈਲ ( ਭਟੋਆ ) ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਰੰਭ ਕੀਤੀ ਮੁਹਿੰਮ ,ਯੁੱਧ ਨਸ਼ਿਆ ਵਿਰੁੱਧ , ਤਹਿਤ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਜਤਿੰਦਰ ਪਾਲ ਸਿੰਘ ਮੱਲੀ ਡੀਐਸਪੀ ਮੋਰਿੰਡਾ ਦੀ ਅਗਵਾਈ ਹੇਠ ਮੋਰਿੰਡਾ ਪੁਲਿਸ ਨੇ ਮੋਰਿੰਡਾ – ਸ੍ ਚਮਕੌਰ ਸਾਹਿਬ […]
Continue Reading
