ਪੰਜਾਬ ਸਰਕਾਰ ਨੇ ਰਾਸ਼ਨ ਡਿੱਪੂਆਂ ਲਈ ਮੰਗੀਆਂ ਅਰਜ਼ੀਆਂ
ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 23 ਜ਼ਿਲ੍ਹਿਆਂ ਅੰਦਰ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿੱਪੂ ਦੇਣ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਰਾਸ਼ਨ ਡਿੱਪੂ ਲੈਣ ਦੇ ਚਾਹਵਾਨ ਅਰਜ਼ੀ ਦੇ ਸਕਦੇ ਹਨ। ਸਰਕਾਰ ਵੱਲੋਂ 3758 ਜਨਰਲ, 770 ਐਸਸੀ, 244 ਬੀਸੀ, 1175 ਸਾਬਕਾ ਫੌਜੀ, 902 ਸੁਤੰਤਰਤਾ […]
Continue Reading
