Breaking: ਪਿਓ ਆਪਣੀ ਧੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ
ਖਮਾਣੋ: ਫਤਿਹਗੜ੍ਹ ਸਾਹਿਬ ਵਿੱਚ, ਐਤਵਾਰ ਨੂੰ ਪਤਨੀ ਦੇ ਲਾਪਤਾ ਹੋਣ ਤੋਂ ਬਾਅਦ, ਇੱਕ ਪਤੀ ਆਪਣੀ ਧੀ ਨੂੰ ਨਾਲ ਲੈ ਕੇ ਟਾਵਰ ‘ਤੇ ਚੜ੍ਹ ਗਿਆ। ਉਸਨੇ ਕਿਹਾ ਕਿ ਉਸਦੀ ਪਤਨੀ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਕੰਮ ਕਰਦੀ ਸੀ, ਜਿੱਥੇ ਉਸਦੇ ਕੇਂਦਰ ਦੇ ਮੈਨੇਜਰ ਨਾਲ ਨਾਜਾਇਜ਼ ਸਬੰਧ ਬਣ ਗਏ। ਉਸਨੇ ਦੋਸ਼ ਲਗਾਇਆ ਕਿ ਮੈਨੇਜਰ ਨੇ ਹੁਣ ਉਸਦੀ […]
Continue Reading
