News

IPL Qualifier-1 ਪੰਜਾਬ ਕਿੰਗਜ਼ ਤੇ ਬੈਂਗਲੁਰੂ ਦੀਆਂ ਟੀਮਾਂ ਵਿਚਕਾਰ ਮੈਚ ਮੋਹਾਲੀ ‘ਚ ਅੱਜ

ਚੰਡੀਗੜ੍ਹ: 29 ਮਈ, ਦੇਸ਼ ਕਲਿੱਕ ਬਿਓਰੋPBKS vs RCB Qualifier 1 ਮੈਚ ਵਿਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ (PBKS vs RCB) ਨਾਲ ਹੋਵੇਗਾ। ਇਹ ਮੁਕਾਬਲਾ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਮੁਲਾਂਪੁਰ ‘ਚ ਸ਼ਾਮ 7.30 ‘ਤੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਨੇ ਇਸ ਸੀਜ਼ਨ ਵਿੱਚ ਪਹਿਲੀ ਵਾਰ ਪਲੇਆਫ ਮੈਚਾਂ ਵਿੱਚ ਸਾਹਮਣਾ ਕਰਨਾ ਹੈ। ਕਿਉਂਕਿ ਪਹਿਲਾਂ […]

Continue Reading

ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਲਈ ਅਸਾਮੀਆਂ ਨਿਕਲਣ ਦੀ ਉਡੀਕ ਕਰਦੇ ਨੌਜਵਾਨਾਂ ਲਈ ਇਹ ਖਾਸ ਖ਼ਬਰ ਹੈ ਕਿ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 6 ਜੂਨ 2025 ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਫਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ।

Continue Reading

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨਿੱਕੇ ਸ਼ੁਭਦੀਪ ਨੂੰ ਗੋਦ ‘ਚ ਲੈ ਕੇ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੀ

ਮਾਨਸਾ, 29 ਮਈ, ਦੇਸ਼ ਕਲਿਕ ਬਿਊਰੋ :ਅੱਜ 29 ਮਈ ਨੂੰ ਪੰਜਾਬੀ ਗਾਇਕ Sidhu Moosewala ਦੀ ਤੀਜੀ ਬਰਸੀ ਹੈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿੱਚ ਇੱਕ ਸ਼ਰਧਾਂਜਲੀ ਸਭਾ (tribute ceremony) ਦਾ ਆਯੋਜਨ ਕੀਤਾ ਗਿਆ ਹੈ। ਇਸ ਵਿੱਚ ਸਿੱਧੂ ਦੇ ਪ੍ਰਸ਼ੰਸਕ, ਸਮਰਥਕ ਅਤੇ ਸਾਰੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।Sidhu Moosewala ਦੀ ਮਾਂ […]

Continue Reading

ਖੇਤੀਬਾੜੀ ਵਿਭਾਗ ਟੀਮ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਪੁੱਜੀ ਕਿਸਾਨ ਦੇ ਖੇਤ  

ਅਹਿਮਦਗੜ੍ਹ/ਮਾਲੇਰਕੋਟਲਾ 28 ਮਈ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਅਹਿਮਦਗੜ ਵੱਲੋਂ ਝੋਨੇ ਦੀ ਸਿੱਧੀ ਬਿਜਾਈ (paddy directly sown) ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਅਧੀਨ ਪਿੰਡ ਦੁਲਮਾਂ (ਅਮੀਰ ਨਗਰ) ਦੇ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਦੇ ਖੇਤ ਵਿੱਚ […]

Continue Reading

42 ਦਿਨ ਤੋਂ ਲਾਪਤਾ ਵਿਅਕਤੀ ਦੀ ਲਾਸ਼ ਮੋਰਿੰਡਾ ਨੇੜੇ ਨਹਿਰ ‘ਚੋਂ ਮਿਲੀ, ਪਰਿਵਾਰ ਵਲੋਂ ਥਾਣੇ ਅੱਗੇ ਹੰਗਾਮਾ, ASI ‘ਤੇ ਹੱਤਿਆ ਦਾ ਸ਼ੱਕ

ਲੁਧਿਆਣਾ, 29 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਪਰਿਵਾਰ ਨੇ ਰਾਤ 11.30 ਵਜੇ ਦੇ ਕਰੀਬ ਮੋਤੀ ਨਗਰ ਥਾਣੇ ਦੇ ਬਾਹਰ ਹੰਗਾਮਾ ਕੀਤਾ। ਦਰਅਸਲ, ਉਸ ਪਰਿਵਾਰ ਦਾ ਇੱਕ ਮੈਂਬਰ 42 ਦਿਨ ਪਹਿਲਾਂ ਹੋਏ ਝਗੜੇ ਤੋਂ ਬਾਅਦ ਲਾਪਤਾ ਸੀ। ਉਸ ਨੌਜਵਾਨ ਦੀ ਲਾਸ਼ ਮੋਰਿੰਡਾ ਨੇੜਿਓਂ ਲੰਘਦੀ ਨਹਿਰ ਦੇ ਕੰਢੇ ਤੋਂ ਮਿਲੀ ਸੀ।ਮੋਰਿੰਡਾ ਪੁਲਿਸ ਨੇ ਲੁਧਿਆਣਾ ਪੁਲਿਸ […]

Continue Reading

ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ 30 ਮਈ ਨੂੰ

ਸੰਗਰੂਰ: 29 ਮਈ, ਦੇਸ਼ ਕਲਿੱਕ ਬਿਓਰੋਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਭਾਰਤ ਸਰਕਾਰ ਦੇ ਮ੍ਰਿਤਕ ਸਰੀਰ ਦਾ ਅੰਤਿਮ ਸੰਸਕਾਰ 30 ਮਈ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਮ੍ਰਿਤਕ ਸਰੀਰ ਦੇ ਦਰਸ਼ਨ 30 ਮਈ ਨੂੰ ਸਵੇਰੇ 8 ਵਜੇ ਤੋਂ 11-30 ਵਜੇ ਤੱਕ ਹੋਣਗੇ।

Continue Reading

ਮੋਗਾ : ਬੱਸ ਸਟੈਂਡ ‘ਤੇ ਖੜ੍ਹੇ ਦੋ ਦੋਸਤਾਂ ‘ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, ਇੱਕ ਦੀ ਮੌਤ ਦੂਜਾ ਗੰਭੀਰ

ਮੋਗਾ, 29 ਮਈ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਹ ਘਟਨਾ ਮੋਗਾ ਜ਼ਿਲ੍ਹੇ ਦੇ ਬਿਲਾਸਪੁਰ ਕਸਬੇ ਵਿੱਚ ਵਾਪਰੀ।ਬੀਤੀ ਸ਼ਾਮ ਦੋ ਮੋਟਰਸਾਈਕਲਾਂ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਬੱਸ ਸਟੈਂਡ ‘ਤੇ ਖੜ੍ਹੇ ਦੋ ਦੋਸਤਾਂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਹੰਗਾਮਾ ਹੋ ਗਿਆ। ਲੋਕ ਇਧਰ-ਉਧਰ […]

Continue Reading

20,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ‘ਤੇ ਸਾਥੀ ਗ੍ਰਿਫਤਾਰ

ਮੋਹਾਲੀ, 29 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੀ ਪ੍ਰਗਟਾਉਂਦੇ ਹੋਏ, ਐਸ ਏ ਐਸ ਨਗਰ ਪੁਲਿਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਇੱਕ ਸੀਨੀਅਰ ਕਾਂਸਟੇਬਲ (Senior constable) ਅਤੇ ਉਸਦੇ ਸਾਥੀ ‘ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ, […]

Continue Reading

ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਨਵੀਨ ਕਸਾਨਾ ਢੇਰ

ਨਵੀਂ ਦਿੱਲੀ, 29 ਮਈ, ਦੇਸ਼ ਕਲਿਕ ਬਿਊਰੋ :ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਯੂਪੀ ਐਸਟੀਐਫ ਦੀ ਨੋਇਡਾ ਯੂਨਿਟ ਦੀ ਸਾਂਝੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨਵੀਨ ਕਸਾਨਾ (Naveen Kasana) ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਬਦਮਾਸ਼ ਨੇ ਪਹਿਲਾਂ ਪੁਲਿਸ ਟੀਮ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।ਉਹ ਜਵਾਬੀ ਕਾਰਵਾਈ ਵਿੱਚ ਮਾਰਿਆ ਗਿਆ। ਉਸਦੇ ਕਬਜ਼ੇ […]

Continue Reading

ਲੁਧਿਆਣਾ ਉਪ ਚੋਣ : ਸ਼੍ਰੋਮਣੀ ਅਕਾਲੀ ਦਲ (ਅ) ਨੇ ਨਵਨੀਤ ਗੋਪੀ ਨੂੰ ਉਮੀਦਵਾਰ ਐਲਾਨਿਆ

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅੱਜ ਨਾਮਜ਼ਦਗੀ ਦਾਖਲ ਕਰਨਗੇਲੁਧਿਆਣਾ, 29 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋਣ ਜਾ ਰਹੀ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਅੱਜ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਉਹ ਫਿਰੋਜ਼ਪੁਰ ਰੋਡ ਸੰਧੂ ਟਾਵਰ ਤੋਂ ਆਪਣੇ ਵਰਕਰਾਂ ਨਾਲ […]

Continue Reading