ਬੀਕੇਯੂ ਰਾਜੇਵਾਲ ਵਲੋਂ PSPCL ਦੇ ਅਧਿਕਾਰੀਆਂ ਨਾਲ ਮੀਟਿੰਗ
ਮੋਰਿੰਡਾ, 21 ਅਪ੍ਰੈਲ ਭਟੋਆ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ PSPCL ਦੇ ਅਧਿਕਾਰੀਆਂ ਐੱਸ.ਡੀ.ਓ. ਤੋਂ ਇਲਾਵਾ ਐਕਸੀਅਨ ਖਰੜ੍ਹ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਅਤੇ ਰਣਧੀਰ ਸਿੰਘ ਚੱਕਲ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜੋ ਬਿਜਲੀ […]
Continue Reading
