News

Morinda police ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ 

ਮੋਰਿੰਡਾ 28 ਮਈ ਭਟੋਆ  Morinda police ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ  ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸ਼ਵਿੰਦਰ ਸਿੰਘ ਐਸਐਚ ਓ Morinda police ਨੇ ਦੱਸਿਆ ਕਿ ਏਐਸਆਈ ਅਵਤਾਰ ਸਿੰਘ ਵੱਲੋਂ ਸਿਪਾਹੀ ਜਗਤਾਰ ਸਿੰਘ, ਸਿਪਾਹੀ ਅਮਨਦੀਪ ਸਿੰਘ ਅਤੇ ਸਿਪਾਹੀ ਜਗਮੀਤ ਸਿੰਘ ਦੀ ਪੁਲਿਸ ਪਾਰਟੀ ਸਮੇਤ ਮੋਰਿੰਡਾ ਕਰਾਲੀ […]

Continue Reading

ਸੁਰੱਖਿਆ ਮਾਮਲੇ ‘ਚ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 10 ਜੁਲਾਈ ਨੂੰ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਸੁਰੱਖਿਆ ਲਈ ਪਾਈ ਪਟੀਸ਼ਨ ਬਾਰੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਵਧੀਕ ਸਾਲਿਸਟਰ ਜਨਰਲ ਕਿਸੇ ਹੋਰ ਅਦਾਲਤ ’ਚ ਰੁੱਝੇ ਹੋਏ ਹੋਣ ਕਾਰਨ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਕੋਰਟ ਤੋਂ ਸਮਾਂ ਮਗਿਆਤਾਂ ਅਦਾਲਤ ਵੱਲੋਂ […]

Continue Reading

ਸਿੱਖਿਆ ਵਿਭਾਗ ਨੇ ਪਦਉਨਤ ਹੋਏ 3 ਹੈਡਮਾਸਟਰ ਨੂੰ ਕੀਤਾ ਡੀ-ਬਾਰ

ਮੋਹਾਲੀ, 28 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਿੱਖਿਆ ਵਿਭਾਗ ਵੱਲੋਂ ਬਤੌਰ ਹੈਡਮਾਸਟਰ ਕਾਡਰ ਦੀ ਪਦਉਨਤ ਹੋਏ ਤਿੰਨ ਨੂੰ ਡੀ ਬਾਰ ਕੀਤਾ ਗਿਆ ਹੈ।

Continue Reading

ਪੰਜਾਬ ਸਮੇਤ 4 ਸੂਬਿਆਂ ’ਚ ਭਲਕੇ ਹੋਵੇਗੀ ਮੌਕ ਡਰਿੱਲ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਨਾਲ ਸਰਹੱਦ ਲੱਗਣ ਵਾਲੇ ਸੂਬਿਆਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡਰਿੱਲ ਕੀਤੀ ਜਾਵੇਗਾ। ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਗੁਜ਼ਰਾਤ ਵਿੱਚ ਇਹ ਮੌਕ ਡਰਿੱਲ ਕੀਤੀ ਜਾਵੇਗੀ। ਕੇਂਦਰ ਵੱਲੋਂ 4 ਸੂਬਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਮੌਕ ਡਰਿੱਲ 29 ਮਈ ਨੂੰ ਕੀਤੀ ਜਾਵੇਗੀ।

Continue Reading

ਚੰਡੀਗੜ੍ਹ ‘ਚ ਕਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋCorona positive person dies in Chandigarh: ਅੱਜ ਚੰਡੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਈ ਹੈ। ਮ੍ਰਿਤਕ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸੀ ਅਤੇ ਇਲਾਜ ਚੱਲ ਰਿਹਾ ਸੀ ਤੇ ਉਸ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ। ਮ੍ਰਿਤਕ ਵਿਅਕਤੀ ਲੁਧਿਆਣਾ ਜ਼ਿਲ੍ਹੇ […]

Continue Reading

ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਪੁਲਿਸ ਨੇ ਕੀਤੇ 171 ਝੂਠੇ ਮੁਕਾਬਲੇ

ਨਵੀਂ ਦਿੱਲੀ, 28 ਮਈ, ਦੇਸ਼ ਕਲਿੱਕ ਬਿਓਰੋ : ਝੂਠੇ ਪੁਲਿਸ ਮੁਕਾਬਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪੁਲਿਸ ਵੱਲੋਂ 171 ਕਥਿਤ ਫਰਜ਼ੀ ਮੁਕਾਬਲੇ ਕੀਤੇ ਗਏ। ਸੁਪਰੀਮ ਕੋਰਟ ਨੇ ਅਸਾਮ ਪੁਲਿਸ ਉਤੇ ਲੱਗੇ 171 ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਸੂਰਯਕਾਂਤ ਅਤੇ ਜਸਟਿਸ ਐਨ […]

Continue Reading

ਸਰਕਾਰੀ ਸਕੂਲ ‘ਚ ਵੜਿਆ ਬਾਂਦਰ, ਕਈ ਵਿਦਿਆਰਥਣਾਂ ‘ਤੇ ਕੀਤਾ ਹਮਲਾ, ਛੁੱਟੀ ਕਰਨੀ ਪਈ

ਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :ਇੱਕ ਸਰਕਾਰੀ ਸਕੂਲ ਵਿੱਚ ਇੱਕ ਬਾਂਦਰ (Monkey) ਵੜ ਗਿਆ। ਬਾਂਦਰ ਨੇ ਵਰਾਂਡੇ ਵਿੱਚ ਪੜ੍ਹ ਰਹੀਆਂ 6 ਵਿਦਿਆਰਥਣਾਂ ਦੇ ਹੱਥਾਂ-ਪੈਰਾਂ ‘ਤੇ ਦੰਦ ਮਾਰ ਦਿੱਤੇ।ਇਸ ਦੌਰਾਨ ਬਾਕੀ ਵਿਦਿਆਰਥਣਾਂ ਆਪਣੇ ਆਪ ਨੂੰ ਬਚਾਉਣ ਲਈ ਭੱਜੀਆਂ ਤਾਂ ਬਾਂਦਰ (Monkey) ਨੇ 3 ਹੋਰ ਵਿਦਿਆਰਥਣਾਂ ‘ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸਕੂਲ ਸਟਾਫ਼ […]

Continue Reading

LSG ਦੇ ਕਪਤਾਨ Rishabh Pant# ਨੂੰ 30 ਲੱਖ ਜੁਰਮਾਨਾ

ਲਖਨਊ: 28 ਮਈ, ਦੇਸ਼ ਕਲਿੱਕ ਬਿਓਰੋਲਖਨਊ ਸੁਪਰ ਜਾਇੰਟਸ LSG ਦੇ ਕਪਤਾਨ ਰਿਸ਼ਭ ਪੰਤ (Rishabh Pant) ਨੂੰ RCB ਵਿਰੁੱਧ ਮੈਚ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਦੇ ਦੋਸ਼ ਹੇਠ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਇਹ IPL ਦੇ Code of Conduct ਦੇ ਤਹਿਤ LSG ਦਾ ਸੀਜ਼ਨ ਦਾ ਤੀਜਾ ਓਵਰ-ਰੇਟ ਅਪਰਾਧ ਹੈ। ਇਸ ਵਾਰ-ਵਾਰ ਉਲੰਘਣਾ ਦੇ ਨਤੀਜੇ […]

Continue Reading

ਖੰਨਾ ‘ਚ 3 ਨਾਬਾਲਗ ਕੁੜੀਆਂ ਲਾਪਤਾ

ਖੰਨਾ, 28 ਮਈ, ਦੇਸ਼ ਕਲਿਕ ਬਿਊਰੋ :ਖੰਨਾ ਦੇ ਗਲਵੱਡੀ ਇਲਾਕੇ ਤੋਂ ਤਿੰਨ ਨਾਬਾਲਗ ਕੁੜੀਆਂ ਲਾਪਤਾ ਹੋ ਗਈਆਂ ਹਨ। ਤਿੰਨੋਂ ਕੁੜੀਆਂ 25 ਮਈ ਦੀ ਦੁਪਹਿਰ ਨੂੰ ਆਪਣੇ ਘਰਾਂ ਤੋਂ ਗਾਇਬ ਹੋ ਗਈਆਂ ਸਨ। ਲਾਪਤਾ ਕੁੜੀਆਂ ਦੀ ਉਮਰ 8, 11 ਅਤੇ 13 ਸਾਲ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ […]

Continue Reading

ਇਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ, ਡੌਂਕਰਾਂ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋਨੌਜਵਾਨਾਂ ਵਿੱਚ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਰੁਝਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜੇ ਵੀ ਕਈ ਨੌਜਵਾਨ ਏਜੰਟਾਂ ਦੇ ਜਾਲ ਵਿੱਚ ਫਸ ਕੇ ਡੰਕੀ ਰੂਟ ਰਾਹੀਜ ਵਿਦੇਸ਼ ਜਾਣ ਦਾ ਰਾਹ ਚੁਣ ਲੈਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕਿ ਹੁਸ਼ਿਆਰਪੁਰ ਦੇ ਇੱਕ ਏਜੰਟ ਰਾਹੀਂ ਸੰਗਰੂਰ, ਨਵਾਂ ਸ਼ਹਿਰ […]

Continue Reading