News

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ […]

Continue Reading

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ : ਮੁੱਖ ਮੰਤਰੀ

ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ […]

Continue Reading

10ਵੀਂ ਤੇ 12ਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ :ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਰਵੀਂ ਸ਼ਲਾਘਾ ਕੀਤੀ।ਸਥਾਨਕ ਮਿਊਂਸਪਲ […]

Continue Reading

ਸਰਕਾਰੀ ਕਰਮਚਾਰੀਆਂ ਲਈ ਵੱਡੀ ਖਬਰ, ਪੈਨਸ਼ਨ ਲਈ ਸਰਕਾਰ ਨੇ ਬਦਲੇ ਨਿਯਮ

ਲੱਖਾਂ ਸਰਕਾਰੀ ਕਰਮਚਾਰੀਆਂ ਦੇ ਲਈ ਇਹ ਵੱਡੀ ਖਬਰ ਹੈ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਲੈ ਕੇ ਨਿਯਮ ਬਦਲੇ ਗਏ ਹਨ। ਕੇਂਦਰ ਸਰਕਾਰ ਵੱਲੋਂ ਪੈਨਸ਼ਨ ਨਿਸਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਲੱਖਾਂ ਸਰਕਾਰੀ ਕਰਮਚਾਰੀਆਂ ਦੇ ਲਈ ਇਹ ਵੱਡੀ ਖਬਰ ਹੈ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਲੈ ਕੇ ਨਿਯਮ […]

Continue Reading

ਅਮਰੀਕਾ ਨੇ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਨ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਸਖਤ ਚੇਤਾਵਨੀ ਜਾਰੀ ਕੀਤੀ ਹੈ। ਅਮਰੀਕਾ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਦੇ ਮੁਤਾਬਕ ਜੇਕਰ ਵਿਦਿਆਰਥੀਆਂ ਨੇ ਇਹ ਅਣਗਹੇਲੀ ਕੀਤੀ ਤਾਂ ਦੇਸ਼ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਅਮਰੀਕਾ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ ਆਪਣੀਆਂ ਕਲਾਸਾਂ […]

Continue Reading

ਮੋਰਿੰਡਾ ਵਿਖੇ ਹੋਈ PSEB ਇੰਪਲਾਈਜ ਫੈਡਰੇਸ਼ਨ ਏਟਕ ਦੀ ਮਹੱਤਵਪੂਰਨ ਮੀਟਿੰਗ

12-12ਘੰਟੇ ਦੀ ਡਿਊਟੀ ਤੇ ਨਿੱਜੀਕਰਨ ਦਾ ਕੀਤਾ ਗਿਆ ਸੁਖਤ ਵਿਰੋਧ ਅਤੇ ਸੀ.ਐਚ.ਬੀ. ਕਾਮਿਆਂ ਦੀ ਹੜਤਾਲ ਦਾ ਕੀਤਾ ਸਮਰਥਨ । ਮੋਰਿੰਡਾ 27 ਮਈ ਭਟੋਆ  PSEB ਇੰਪਲਾਈਜ ਫੈਡਰੇਸਨ ਏਟਕ ਦੀ ਇੱਕ ਮਹੱਤਵ ਪੂਰਣ ਮੀਟਿੰਗ ਮੋਰਿੰਡਾ ਵਿਖੇ ਦਰਪਣ ਇੰਨਕਲੇਵ ਹੋਟਲ ਮੂਨ ਲਾਈਨ ਦੇ ਹਾਲ ਵਿੱਚ ਡਵੀਜਨ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੋਰਾਨ ਖਰੜ ਡਵੀਜਨ ਅੰਦਰ […]

Continue Reading

ਜ਼ਿਲ੍ਹਾ ਸੰਗਰੂਰ ਦੀਆਂ ਟਾਪਰ ਵਿਦਿਆਰਥਣਾਂ ਨੇ ਬਿਤਾਇਆ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਪੂਰਾ ਦਿਨ

ਦਲਜੀਤ ਕੌਰ  ਸੰਗਰੂਰ, 27 ਮਈ, 2025: ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ […]

Continue Reading

ਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ

ਬਰਨਾਲਾ: 27 ਮਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।ਅੱਜ ਜ਼ਿਲ੍ਹਾ ਬਰਨਾਲਾ ਦੇ ਕਸਬਾ ਸਹਿਣਾ ਵਿੱਚ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਖੱਤਰੀ ਸਭਾ ਨੇ ਭਰਤੀ ਮੁਹਿੰਮ ਨਾਲ […]

Continue Reading

ਮੋਹਾਲੀ ’ਚ 31 ਮਈ ਨੂੰ ਹੋਣ ਵਾਲੀ ‘ਸੰਵਿਧਾਨ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ: ਬਲਬੀਰ ਸਿੱਧੂ

ਮੋਹਾਲੀ, 27, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਾਸੀਆਂ ਨੂੰ ਕਾਂਗਰਸ ਪਾਰਟੀ ਦੀ ਮੁਹਿੰਮ ਤਹਿਤ 31 ਮਈ ਨੂੰ ਸੈਕਟਰ 78, ਮੋਹਾਲੀ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਧ ਚੜਕੇ ਹਿੱਸਾ ਲੈਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਦੇ ਵੱਖ ਵੱਖ ਪਿੰਡਾਂ ‘ਚ ਜਾ ਕੇ […]

Continue Reading

ਜਲੰਧਰ ’ਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਘਟਨਾ, ਐਡਵੋਕੇਟ ਦੀ ਮੌਤ

ਜਲੰਧਰ, 27 ਮਈ, ਦੇਸ਼ ਕਲਿੱਕ ਬਿਓਰੋ : ਜਲੰਧਰ ਵਿੱਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਘਟਨਾ ਦੀ ਘਟਨਾ ਵਿੱਚ ਇਕ ਐਡਵੋਕੇਟ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਦਿਲਬਾਗ ਨਗਰ ‘ਚ ਹੋਈ ਗੋਲੀਬਾਰੀ ਵਿੱਚ ਵਕੀਲ ਪਰਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੁਆਂਢੀਆਂ ਨਾਲ ਝਗੜੇ ਦੌਰਾਨ ਗੋਲ਼ੀ ਚੱਲੀ ਹੈ। […]

Continue Reading