News

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਕੋਲ ਵਾਪਰਿਆ ਵੱਡਾ ਹਾਦਸਾ: ਡਿੱਗੀ ਇਮਾਰਤ

ਅੰਮ੍ਰਿਤਸਰ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਸ਼ਹਿਰ ਦੇ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਵਿੱਚ ਸਥਿਤ ਪ੍ਰਸਿੱਧ ਭਰਵਾਂ ਦਾ ਢਾਬਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਇਮਾਰਤ ਅਚਾਨਕ ਢਹਿ ਗਈ। ਇਹ ਘਟਨਾ ਦਰਬਾਰ ਸਾਹਿਬ ਤੋਂ ਥੋੜ੍ਹੀ ਦੂਰੀ ‘ਤੇ ਵਾਪਰੀ, ਜਿੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ। ਇੱਕ ਸਥਾਨਕ ਨਿਵਾਸੀ ਨੇ ਜਾਣਕਾਰੀ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਨੇ ਦੋ ਭੈਣਾਂ ਨੂੰ ਕੁਚਲਿਆ: ਦੋਵਾਂ ਦੀ ਮੌਕੇ ‘ਤੇ ਹੀ ਮੌਤ

ਮਾਨਸਾ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਸ਼ਨੀਵਾਰ ਸਵੇਰੇ ਮਾਨਸਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੇ ਸਕੂਲ ਜਾ ਰਹੇ ਤਿੰਨ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਕੁਚਲ ਦਿੱਤਾ। ਦੋ ਭੈਣਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਅਤੇ ਭਰਾ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਦੂਲਗੜ੍ਹ ਹਸਪਤਾਲ ਲਿਜਾਇਆ ਗਿਆ, […]

Continue Reading

ਸਪੀਕਰ ਸੰਧਵਾਂ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਕੋਟਕਪੂਰਾ, 18 ਅਕਤੂਬਰ – ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਸਮੂਹ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰੋਸ਼ਨੀ ਦਾ ਇਹ ਮਹਾਨ ਤਿਉਹਾਰ ਹਨੇਰੇ ਉੱਤੇ ਰੋਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ […]

Continue Reading

ਧਨਤੇਰਸ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ, ਪੜ੍ਹੋ ਪੂਰੀ ਖਬਰ

ਨਵੀਂ ਦਿੱਲੀ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਅੱਜ ਧਨਤੇਰਸ ਦਾ ਤਿਉਹਾਰ ਹੈ। ਇਸ ਦਿਨ ਲੋਕ ਖਰੀਦਦਾਰੀ ਕਰਦੇ ਹਨ, ਭਾਵ ਕੋਈ ਨਵੀਂ ਚੀਜ਼ ਘਰ ਲੈ ਕੇ ਆਉਂਦੇ ਹਨ। ਅੱਜ ਦੇ ਦਿਨ ਭਾਂਡੇ ਖਰੀਦਣ ਦੀ ਪਰੰਪਰਾ ਹੈ। ਕੁਝ ਥਾਵਾਂ ‘ਤੇ ਇਹ ਵੀ ਕਿਹਾ ਜਾਂਦਾ ਹੈ ਕਿ ਇਸ ਦਿਨ ਧਨ ਖਰੀਦਣ ਨਾਲ ਧਨ ਤੇਰਾਂ ਗੁਣਾ ਵੱਧ ਜਾਂਦਾ […]

Continue Reading

ਪ੍ਰਦੂਸ਼ਣ ਖਿਲਾਫ ਨੰਗੇ ਧੜ ਕੀਤਾ ਰੋਸ ਮਾਰਚ

50 ਪੰਚਾਇਤਾਂ ਨੇ ਦਿੱਤਾ ਵਿਰੋਧ ਮਤਾ ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 18 ਅਕਤੂਬਰ, ਭਟੋਆ : ਪੰਜਾਬ ਵਿੱਚ ਵੱਧ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਆਵਾਜ਼ ਚੁੱਕਦਿਆਂ, ਸ੍ਰੀ ਚਮਕੌਰ ਸਾਹਿਬ ਮੋਰਚਾ, ਤਲਵੰਡੀ ਸਾਬੋ ਮੋਰਚਾ ਮਾਨਸਾ, ਕਮਾਲੂ ਟਾਇਰ ਫੈਕਟਰੀ ਮੋਰਚਾ ਬਠਿੰਡਾ ਅਤੇ ਪੀ ਏ ਸੀ ਮੱਤੇਵਾੜਾ ਵੱਲੋਂ ਸਾਂਝੇ ਤੌਰ ‘ਤੇ ਵੱਡਾ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਸ਼ਾਮਲ ਵੱਡੀ ਗਿਣਤੀ […]

Continue Reading

ਅੰਮ੍ਰਿਤਸਰ ‘ਚ ਭਰਾਵਾਂ ਦੇ ਢਾਬੇ ਨੇੜੇ ਦੋ ਮੰਜ਼ਿਲਾ ਇਮਾਰਤ ਡਿੱਗੀ

ਅੰਮ੍ਰਿਤਸਰ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਧਨਤੇਰਸ ਵਾਲੇ ਦਿਨ ਪੰਜਾਬ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਦੇ ਭਰਾਵਾਂ ਦੇ ਢਾਬੇ ਨੇੜੇ ਇੱਕ ਪੁਰਾਣੀ ਇਮਾਰਤ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਨੀਵਾਰ ਸਵੇਰੇ ਅਚਾਨਕ ਦੋ ਮੰਜ਼ਿਲਾ ਇਮਾਰਤ ਡਿੱਗ ਗਈ।ਇੱਕ ਮਜ਼ਦੂਰ ਇਸਦੇ ਮਲਬੇ ਹੇਠ ਦੱਬ ਗਿਆ। ਇਮਾਰਤ ਡਿੱਗਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ […]

Continue Reading

ਰਾਜ ਸਭਾ ਮੈਂਬਰਾਂ ਦੇ ਫਲੈਟਾਂ ਵਿੱਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਰਾਜ ਸਭਾ ਮੈਂਬਰਾਂ ਦੇ ਫਲੈਟਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਬੀਡੀ ਮਾਰਗ ਉਤੇ ਰਾਜ ਸਭਾ ਮੈਂਬਰਾਂ ਦੇ ਫਲੈਟਾਂ ਵਿੱਚ ਅਚਾਨਕ ਅੱਗ ਲੱਗਣ ਕਾਰਨ ਭਾਜੜ ਪੈ ਗਈ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਤੁਰੰਤ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ਉਤੇ ਪਹੁੰਚ ਗਈਆਂ। ਅੱਗ ਉਤੇ […]

Continue Reading

ਨਾਭਾ DSP ਮਨਦੀਪ ਕੌਰ ਦੀ ਗੱਡੀ ਹੋਈ ਸੜਕ ਹਾਦਸੇ ਦਾ ਸ਼ਿਕਾਰ, ਲੱਗੀਆਂ ਸੱਟਾਂ

ਪਟਿਆਲਾ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਾਭਾ ਦੇ ਡੀਐਸਪੀ ਮਨਦੀਪ ਕੌਰ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਪਟਿਆਲਾ-ਰਾਜਪੁਰਾ ਹਾਈਵੇ ਉਤੇ ਵਾਪਰਿਆ ਹੈ। ਜਦੋਂ ਡੀਐਸਪੀ ਮਨਦੀਪ ਕੌਰ ਗੁਜਰਾਤ ਨੂੰ ਜਾਣ ਲਈ ਮੋਹਾਲੀ ਏਅਰਪੋਰਟ ਉਤੇ ਜਾ ਰਹੇ ਸਨ, ਤਾਂ ਉਸ ਸਮੇਂ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਡੀਐਸਪੀ ਮਨਦੀਪ ਕੌਰ […]

Continue Reading

ਬੇਈਰਾ ਬੰਦਰਗਾਹ ਨੇੜੇ ਕਿਸ਼ਤੀ ਪਲਟਣ ਨਾਲ 3 ਭਾਰਤੀਆਂ ਦੀ ਮੌਤ 5 ਲਾਪਤਾ

ਬੇਈਰਾ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਦੱਖਣ-ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਬੇਈਰਾ ਬੰਦਰਗਾਹ ਨੇੜੇ ਇੱਕ ਕਿਸ਼ਤੀ ਪਲਟਣ ਨਾਲ ਤਿੰਨ ਭਾਰਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਲਾਪਤਾ ਹੋ ਗਏ।ਭਾਰਤੀ ਹਾਈ ਕਮਿਸ਼ਨ ਦੇ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟੈਂਕਰ ਚਾਲਕ ਦਲ ਦੇ ਮੈਂਬਰਾਂ ਨੂੰ ਕਿਨਾਰੇ ਤੋਂ ਜਹਾਜ਼ ਤੱਕ ਪਹੁੰਚਾ ਰਿਹਾ ਸੀ। ਕਿਸ਼ਤੀ […]

Continue Reading

ਸਕੂਲ ਜਾਂਦੀਆਂ ਦੋ ਸਕੀਆਂ ਭੈਣਾਂ ਦੀ ਬੱਸ ਹੇਠਾਂ ਆਉਣ ਕਾਰਨ ਮੌਤ

ਅੱਜ ਸਵੇਰ ਸਮੇਂ ਹੀ ਸਕੂਲ ਜਾਂਦੀਆਂ ਦੋ ਭੈਣਾਂ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋਣ ਦੀ ਦੁੱਖਭਰੀ ਖਬਰ ਸਾਹਮਣੇ ਆਈ ਹੈ। ਮਾਨਸਾ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰ ਸਮੇਂ ਹੀ ਸਕੂਲ ਜਾਂਦੀਆਂ ਦੋ ਭੈਣਾਂ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋਣ ਦੀ ਦੁੱਖਭਰੀ ਖਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਝੁਨੀਰ ਵਿੱਚ ਜਦੋਂ […]

Continue Reading