ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 7 ਜੂਨ 2026: ਪੰਜਾਬ ਵਿੱਚ ਗਰਮੀ ਤੋਂ ਰਾਹਤ ਅਤੇ ਮਾਨਸੂਨ ਦੀ ਉਡੀਕ ਕਰ ਰਹੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦੀ ਮੌਜੂਦਾ ਰਫ਼ਤਾਰ ਬਣੀ ਰਹੀ ਅਤੇ ਹਾਲਾਤ ਅਨੁਕੂਲ ਰਹੇ, ਤਾਂ ਮਾਨਸੂਨ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਪ੍ਰਵੇਸ਼ ਕਰ ਸਕਦਾ ਹੈ। ਮੌਸਮ ਵਿਭਾਗ […]
Continue Reading
