News

ਨਿਰਭੈ ਸਿੰਘ ਖਾਈ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਚਾਉਕੇ, ਜਿਉਂਦ ਅਤੇ ਅਖਾੜਾ ਪਿੰਡ ਵਿੱਚ ਪੁਲਸ ਤਸ਼ੱਦਦ ਕਰਨ ਵਾਲੇ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਮੰਗ 

ਦਲਜੀਤ ਕੌਰ  ਸੰਗਰੂਰ, 26 ਮਈ, 2025: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਸਥਾਨਕ ਅਨਾਜ ਮੰਡੀ ਵਿਖੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ। ਇੱਥੇ ਰੋਸ਼ ਰੈਲੀ ਕਰਨ ਤੋਂ ਬਾਅਦ ਡੀਸੀ ਦਫ਼ਤਰ ਤੱਕ ਵਿਸ਼ਾਲ ਰੋਸ਼ ਮੁਜਾਹਰਾ ਕਰਕੇ ਮੁੱਖ ਮੰਤਰੀ ਦੇ ਨਾਂ ਡੀਸੀ ਸੰਗਰੂਰ ਨੂੰ ਮੰਗ ਪੱਤਰ ਦੇ ਕੇ 25 ਅਪ੍ਰੈਲ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਦੇ […]

Continue Reading

ਗਰਮੀ ਤੋਂ ਸਤਾਏ ਸ਼ਿਮਲੇ ਦੀਆਂ ਵਾਦੀਆਂ ’ਚ ਲਵੋ ਸਕੂਨ

ਅੱਤ ਦੀ ਪੈ ਰਹੀ ਗਰਮੀ ਨਾਲ ਲੋਕ ਸਤਾਏ ਹੋਏ ਹਨ। ਬਿਨਾਂ ਏਸੀ ਤੋਂ ਰਹਿਣਾ ਲੋਕਾਂ ਨੂੰ ਮੁਸ਼ਕਿਲ ਹੋਇਆ ਪਿਆ ਹੈ। ਗਰਮੀ ਦੇ ਚਲਦਿਆਂ ਦੁਪਹਿਰ ਸਮੇਂ ਸੜਕਾਂ ਸੁੰਨਸਾਨ ਦਿਖਾਈ ਦਿੰਦੀਆਂ ਹਨ। ਇਸ ਗਰਮੀ ਤੋਂ ਬਚਣ ਲਈ ਲੋਕ ਠੰਡੀਆਂ ਥਾਵਾਂ ਪਹਾੜ੍ਹੀਆਂ ਵੱਲ ਘੁੰਮਣ ਲਈ ਜਾਂਦੇ ਹਨ। ਜੇਕਰ ਤੁਹਾਡੇ ਕੋਲ ਵੀ ਬਹੁਤੇ ਦਿਨ ਪਹਾੜਾਂ ਉਤੇ ਜਾਣ ਦਾ ਸਮਾਂ […]

Continue Reading

ਪੰਜਾਬ ਦੀ ਇਤਿਹਾਸਕ ਪਹਿਲਕਦਮੀ: ਭਗਵੰਤ ਸਿੰਘ ਮਾਨ ਅਤੇ ਕੇਜਰੀਵਾਲ ਵੱਲੋਂ ਦੇਸ਼ ਦੀ ਪਹਿਲੀ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ […]

Continue Reading

ਪੁਲਿਸ ਨੇ 10 ਗ੍ਰਾਮ  ਨਸ਼ੀਲਾ ਪਦਾਰਥ ਕੀਤਾ ਬਰਾਮਦ, ਮਾਮਲਾ ਦਰਜ 

ਮੋਰਿੰਡਾ, 26 ਮਈ (ਭਟੋਆ)  ਮੋਰਿੰਡਾ ਪੁਲਿਸ ਨੇ ਮੋਰਿੰਡਾ ਕੁਰਾਲੀ ਰੋਡ ਤੋਂ ਪਿੰਡ ਰਣਜੀਤਪੁਰਾ ਦੇ ਫਲਾਈ ਓਵਰ ਦੇ ਨੇੜੇ ਤੋਂ ਇੱਕ ਵਿਅਕਤੀ ਨੂੰ 10 ਗ੍ਰਾਮ  ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਨਰਿੰਦਰ ਕੁਮਾਰ ਦੀ ਪੁਲਿਸ ਪਾਰਟੀ […]

Continue Reading

ਸਪੀਕਰ ਸੰਧਵਾਂ ਨੇ ਬੈਡਮਿੰਟਨ ਕੋਰਟ ਦਾ ਕੀਤਾ ਉਦਘਾਟਨ

ਫ਼ਰੀਦਕੋਟ, 26 ਮਈ , ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ  ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰ ਰਹੀ ਹੈ, ਉਥੇ ਹੀ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ […]

Continue Reading

ਸਿਹਤ ਵਿਭਾਗ ਵਲੋ ਸਕੂਲਾਂ ਵਿਖੇ ਸਾਈਕਲ ਰੈਲੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫਾਜ਼ਿਲਕਾ 26 ਮਈ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ  ਫਾਜ਼ਿਲਕਾ  ਡਾਕਟਰ  ਰਾਜ  ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾਕਟਰ  ਰੋਹਿਤ  ਗੋਇਲ, ਡਾਕਟਰ  ਕਵਿਤਾ  ਸਿੰਘ  ਦੀ  ਦੇਖ  ਰੇਖ ਅਤੇ  ਕਾਰਜਕਾਰੀ  ਐੱਸ  ਐਮ  ਓ  ਡਾਕਟਰ  ਪੰਕਜ  ਚੌਹਾਨ  ਦੀ  ਅਗਵਾਈ  ਹੇਠ  ਸਰਕਾਰੀ  ਹਾਈ  ਸਕੁਲ  ਅਲਿਆਣਾ ਵਿਖੇ  ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ  ਸਮੱਰਪਿਤ  ਇਕ  ਸਾਈਕਲ  ਰੈਲੀ  ਕੱਢੀ  ਗਈ  . ਇਸ  ਦੇ  ਨਾਲ਼  ਲਾਲੋ ਵਾਲੀ  […]

Continue Reading

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼!

ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ : ਕਥਿਤ ਤੌਰ ਉਤੇ ਨਸ਼ਾ ਤਸਕਰੀ ਮਾਮਲੇ ਵਿੱਚ ਨੌਕਰੀ ਗੁਆ ਚੁੱਕੀ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਅਜੇ ਰੁਕਦੀਆਂ ਦਿਖਾਈ ਨਹੀਂ ਦੇ ਰਹੀਆਂ। ਅਮਨਦੀਪ ਕੌਰ ਨੂੰ ਅੱਜ ਪੰਜਾਬੀ ਗਾਇਕਾ ਅਫ਼ਸਾਲਾ ਖਾਨ ਦੇ ਘਰ ਤੋਂ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼ ਕਰਨ ਦੇ […]

Continue Reading

ਸ਼ਰਾਬ ਦੇ ਠੇਕੇਦਾਰ ਤੋਂ 50 ਲੱਖ ਮੰਗਣ ਵਾਲਾ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਰਸ਼ ਡੱਲਾ ਲਈ ਕੰਮ ਕਰਨ ਵਾਲੇ ਅਤੇ ਸ਼ਰਾਬ ਦੇ ਠੇਕੇਦਾਰ ਤੋਂ 50 ਲੱਖ ਰੁਪਏ ਦੀ ਜ਼ਬਰੀ ਵਸੂਲੀ ਮੰਗਣ ਦੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ […]

Continue Reading

 ਤੰਦਰੁਸਤ ਜਵਾਨੀ ਬਣਾਏਗੀ ਰੰਗਲਾ ਪੰਜਾਬ: ਗੋਲਡੀ ਮੁਸਾਫਿਰ

 ਬੱਲੂਆਣਾ (ਫਾਜ਼ਿਲਕਾ) 26 ਮਈ, ਦੇਸ਼ ਕਲਿੱਕ ਬਿਓਰੋ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨਸ਼ਾ ਮੁੱਕੇਗਾ ਤਾਂ ਸਾਡੀ ਤੰਦਰੁਸਤ ਜਵਾਨੀ ਰੰਗਲਾ ਪੰਜਾਬ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਅੱਜ ਵਿਧਾਨ […]

Continue Reading

ਪੰਜਾਬ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਡਾ. ਰਵਜੋਤ ਸਿੰਘ ਨੇ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਰਾਜਪੁਰਾ, 26 ਮਈ: (ਕੁਲਵੰਤ ਸਿੰਘ ਬੱਬੂ) ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ […]

Continue Reading