News

ਬੇਰੁਜ਼ਗਾਰ ਅਧਿਆਪਕਾਂ ਦਾ ਕੁਟਾਪਾ ਕਰਨ ਵਾਲੇ SHO ਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਦੀ ਡੀ.ਟੀ.ਐੱਫ ਵਲੋਂ ਮੰਗ

 ਸ੍ਰੀ ਚਮਕੌਰ ਸਾਹਿਬ / ਮੋਰਿੰਡਾ20, ਅਪ੍ਰੈਲ ( ਭਟੋਆ ) ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੰਘਰਸ਼ ਕਰ ਰਹੇ 5994 ਈਟੀਟੀ (ਬੈਕਲਾਗ) ਭਰਤੀ ਵਿੱਚ ਚੁਣੇ ਹੋਏ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਵੱਲੋਂ ਸ਼ਰੇਆਮ ਕੁੱਟਮਾਰ ਕਰਕੇ ਲਾਠੀਚਾਰਜ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਅਖੌਤੀ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ […]

Continue Reading

ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਜਿ਼ਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ                     ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ […]

Continue Reading

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਅੱਜ […]

Continue Reading

ਸੀਵਰੇਜ ਬੋਰਡ ਦੇ ਆਊਟਸੋਰਸਿੰਗ ਕਾਮਿਆਂ ਵੱਲੋਂ ਸੰਘਰਸ਼ ਦਾ ਫੈਸਲਾ 

21ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਕਰਨਗੇ ਕੰਮ ਜਾਮ  ਮੋਰਿੰਡਾ,20, ਅਪ੍ਰੈਲ (ਭਟੋਆ) ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਅੱਜ ਮੋਰਿੰਡਾ ਵਿਖੇ ਸੀਵਰੇਜ਼ ਬੋਰਡ ਦੇ ਕੱਚੇ ਮੁਲਾਜ਼ਮਾਂ ਨਾਲ ਸੂਬਾ ਪੱਧਰੀ ਸੰਘਰਸ਼ ਸਬੰਧੀ ਮੀਟਿੰਗ ਕੀਤੀ ਗਈ ।ਇਸ ਮੌਕੇ ਮਾਨਸਾ ਤੋਂ ਗੁਰਦੇਵ ਸਿੰਘ ਨਿਹੰਗ ਅਤੇ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ […]

Continue Reading

ਸਿੱਖਿਆ ਵਿਭਾਗ ਨੇ ਆਰੰਭੀ ਡੇਂਗੂ ਅਤੇ ਚਿਕਨਗੁਨੀਆਂ ਸਬੰਧੀ ਜਾਗਰੂਕਤਾ ਮੁਹਿੰਮ 

ਚਮਕੌਰ ਸਾਹਿਬ / ਮੋਰਿੰਡਾ 20 ਅਪਰੈਲ ਭਟੋਆ          ਪੰਜਾਬ ਦੇ ਸਿੱਖਿਆ ਵਿਭਾਗ ਵੱਲੋ  ਮਲੇਰੀਆ, ਡੇਂਗੂ (dengue) ਅਤੇ ਚਿਕਨਗੁਨੀਆਂ (chikungunya) ਦੀ ਰੋਕਥਾਮ ਸਬੰਧੀ  ਸਕੂਲਾਂ ਨੂੰ ਪੱਤਰ ਭੇਜ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਇਸ ਸਬੰਧੀ ਪੰਜਾਬ ਮਿਡ ਡੇ ਮੀਲ ਸੁਸਾਇਟੀ ਵੱਲੋਂ ਜਾਰੀ ਪੱਤਰ ਰਾਹੀਂ ਰਾਜ ਦੇ ਸਮੂਹ ਜ਼ਿਲ੍ਹਾ […]

Continue Reading

ਕੈਨੇਡਾ ’ਚ ਗੁਰਦੁਆਰੇ ਦੀ ਭੰਨ-ਤੋੜ, ਕੰਧਾਂ ਉਤੇ ਲਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਓਟਾਵਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਖਾਲਿਸਤਾਨੀ ਪੱਖੀਆਂ ਵੱਲੋਂ ਭੰਨ-ਤੋੜ ਕਰਨ ਦੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਦੀਆਂ ਕੰਧਾਂ ਉਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਗਏ ਹਨ। ਇਹ ਘਟਨਾ ਵੈਂਕੂਵਰ ਸਥਿਤ ਗੁਰਦੁਆਰਾ ਦੀ ਦੱਸੀ ਜਾ ਰਹੀ ਹੈ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਕੈਨੇਡਾ ਦੇ ਵੈਂਕੂਵਰ ਵਿਖੇ […]

Continue Reading

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ […]

Continue Reading

ਕਣਕ ਵੇਚਣ ਨੂੰ ਲੈ ਕੇ ਹੋਇਆ ਝਗੜਾ, ਬੇਟੇ ਨੇ ਪਿਤਾ ਨੂੰ ਮਾਰੀ ਗੋਲੀ

ਬਠਿੰਡਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਣਕ ਦੀ ਵੇਚਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਬੇਟੇ ਨੇ ਪਿਤਾ ਨੂੰ ਗੋਲੀਆਂ ਮਾਰ ਦਿੱਤੀਆਂ। ਪੁੱਤ ਨੇ ਆਪਣੀ ਲਾਈਸੈਂਸ ਪਿਸਤੌਲ ਨਾਲ ਪਿਤਾ ਨੂੰ ਤਿੰਨ ਗੋਲੀਆ ਮਾਰ ਦਿੱਤੀਆਂ। ਪਿੰਡ ਕਮਾਲੂ ਦੇ ਜਗਤਾਰ ਸਿੰਘ ਨੇ ਆਪਣੇ ਪਿਤਾ ਸੁਖਪਾਲ ਸਿੰਘ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਸਥਾਨਕ ਲੋਕਾਂ ਨੇ ਸੁਖਪਾਲ […]

Continue Reading

IPL-2025: ਅੱਜ ਪੰਜਾਬ ਅਤੇ ਬੈਂਗਲੁਰੂ ਆਹਮੋ ਸਾਹਮਣੇ

ਮੋਹਾਲੀ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋIPL-2025, PBKS Vs RCB: ਪੰਜਾਬ ਅਤੇ ਬੈਂਗਲੁਰੂ ਵਿਚਕਾਰ ਅੱਜ ਦੂਜਾ ਮੁਕਾਬਲਾ ਹੋਣ ਜਾ ਰਿਹਾ ਹੈ। ਆਈ ਪੀ ਐਲ 2025 ਵਿੱਚ ਅੱਜ ਲਗਾਤਾਰ ਦੂਜੇ ਦਿਨ ਡਬਲ ਹੈਡਰ ਖੇਡੇ ਜਾਣਗੇ। ਅੱਜ ਦੇ ਪਹਿਲੇ ਮੈਚ ਵਿੱਚ ਪੰਜਾਬ ਕਿੰਗਜ਼ (PBKS) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਆਹਮੋ-ਸਾਹਮਣੇ ( PBKS Vs RCB) ਹੋਣਗੇ। ਇਹ ਮੈਚ ਪੰਜਾਬ […]

Continue Reading

Landslides in Jammu & Kashmir: ਜ਼ਮੀਨ ਖਿਸਕੀ, ਆਵਾਜਾਈ ਪ੍ਰਭਾਵਿਤ

ਰਾਮਬਨ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋLandslides in Jammu & Kashmir: ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ (cloudburst) ਕਾਰਨ ਅਚਾਨਕ ਹੜ੍ਹ ਆਉਣ ਤੋਂ ਬਾਅਦ, 3 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ। ਲਗਾਤਾਰ ਮੀਂਹ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ-ਨਾਲ ਨਾਸ਼ਰੀ […]

Continue Reading