ਬਠਿੰਡਾ : ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਵਿੱਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੰਗਤ ਕਲਾਂ ਵਿਖੇ ਦੋ ਨੌਜਵਾਨਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਿੰਡ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ […]
Continue Reading
