News

ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 25 ਮਈ, ਦੇਸ਼ ਕਲਿੱਕ ਬਿਓਰੋ ਇੱਥੋਂ ਦੇ  ਬੁੱਧ ਵਿਹਾਰ ਵਿਖੇ ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਦਾ ਆਯੋਜਨ ਵਿਸ਼ੇਸ਼ ਆਤਮਿਕ ਅਤੇ ਸਮਾਜਿਕ ਮਾਹੌਲ ਵਿਚ ਕੀਤਾ ਗਿਆ। ਇਸ ਪਵਿੱਤਰ ਮੌਕੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ। ਸ. ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ “ਭਗਵਾਨ ਬੁੱਧ […]

Continue Reading

ਹਰਪਾਲ ਸਿੰਘ ਚੀਮਾ ਵੱਲੋਂ 3.40 ਕਰੋੜ ਰੁਪਏ ਲਾਗਤ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਦੀ ਸ਼ੁਰੂਆਤ, 1300 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ 

ਦਲਜੀਤ ਕੌਰ  ਦਿੜ੍ਹਬਾ, 25 ਮਈ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 1300 ਏਕੜ ਤੋਂ ਵਧੇਰੇ ਰਕਬੇ ਨੂੰ ਲੰਮੇ ਸਮੇਂ ਬਾਅਦ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ […]

Continue Reading

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ […]

Continue Reading

ਪੁਲਿਸ ਅਧਿਕਾਰੀਆਂ ਨੇ ਉਭਰ ਰਹੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਮੋਹਾਲੀ, 25 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਹਿੱਸੇ ਵਜੋਂ, ਡੀ ਐਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਐਸ ਐਚ ਓ ਸੋਹਾਣਾ, ਸਿਮਰਨ ਸਿੰਘ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ (ill effects of drugs) ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਪੋਰਟਸ ਕੰਪਲੈਕਸ, ਸੈਕਟਰ 78 ਵਿਖੇ ਉਭਰ ਰਹੇ […]

Continue Reading

ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਡਰੱਗ ਰੈਕੇਟ ਦਾ ਪਰਦਾਫਾਸ਼: 13 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 25 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, […]

Continue Reading

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ

ਪਟਿਆਲਾ, 25 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ (Kali Mata Temple) ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ […]

Continue Reading

ਲਾਲੂ ਯਾਦਵ ਨੇ ਆਪਣੇ ਬੇਟੇ ਤੇਜ ਪ੍ਰਤਾਪ ਯਾਦਵ ਨੂੰ ਛੇ ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਪੁੱਤਰ ਅਤੇ ਪਾਰਟੀ ਦੇ ਸੀਨੀਅਰ ਨੇਤਾ ਤੇਜ ਪ੍ਰਤਾਪ ਯਾਦਵ (Tej Pratap Yadav) ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਕਦਮ ਨੂੰ ਲਾਲੂ ਯਾਦਵ ਦੀ ਪਾਰਟੀ ਅਤੇ ਪਰਿਵਾਰ ਦੋਵਾਂ ਵਿੱਚ ਇੱਕ ਵੱਡਾ ਰਾਜਨੀਤਿਕ ਝਟਕਾ ਮੰਨਿਆ ਜਾ […]

Continue Reading

ਇਨਕਲਾਬੀ ਜਥੇਬੰਦੀਆਂ ਅਤੇ ਖੱਬੀਆਂ ਪਾਰਟੀਆਂ ਵੱਲੋਂ ਜਲੰਧਰ ਵਿਖੇ 10 ਜੂਨ ਨੂੰ ਕਨਵੈਨਸ਼ਨ ਕਰਨ ਦਾ ਐਲਾਨ 

ਦਲਜੀਤ ਕੌਰ  ਜਲੰਧਰ/ਚੰਡੀਗੜ੍ਹ, 25 ਮਈ, 2025: ਕੇਂਦਰ ਦੀ ਬੀਜੇਪੀ ਦੀ ਅਗਵਾਈ ਵਾਲੀ ਸਰਕਾਰ ਮਾਉਵਾਦੀਆਂ ਤੇ ਨਕਸਲਾਈਟਾਂ ਦੇ ਖ਼ਾਤਮੇ ਦੇ ਬਹਾਨੇ ਜੰਗਲ਼ ਤੇ ਉੱਥੋਂ ਦੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਕੰਮ ਕਰ ਰਹੀ ਹੈ। ਖੱਬੀਆਂ ਪਾਰਟੀਆਂ ਤੇ ਇਨਕਲਾਬੀ ਜਥੇਬੰਦੀਆਂ ਵੱਲੋਂ ਇਸ ਅਹਿਮ ਮਸਲੇ ਤੇ ਵਿਚਾਰ ਕਰਕੇ 10 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ […]

Continue Reading

Ayush Mahatre# ਅੰਡਰ 19 ਕ੍ਰਿਕਟ ਟੀਮ ਦਾ ਕਪਤਾਨ ਨਿਯੁਕਤ

ਮੁੰਬਈ: 25 ਮਈ, ਦੇਸ਼ ਕਲਿੱਕ ਬਿਓਰੋਮੁੰਬਈ ਦੇ 17 ਸਾਲਾ ਸਲਾਮੀ ਬੱਲੇਬਾਜ਼ ਆਯੁਸ਼ ਮਹਾਤਰੇ (Ayush Mahatre) ਨੂੰ ਇੰਗਲੈਂਡ ਦੇ ਆਉਣ ਵਾਲੇ ਦੌਰੇ ਲਈ ਭਾਰਤ ਦੀ ਅੰਡਰ-19 ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ। ਟੀਮ ਵਿੱਚ ਬਿਹਾਰ ਦਾ 14 ਸਾਲਾ ਸਨਸਨੀ ਵੈਭਵ ਸੂਰਿਆਵੰਸ਼ੀ ਵੀ ਹੈ।Ayush Mahatre ਅਤੇ ਸੂਰਿਆਵੰਸ਼ੀ ਨੇ ਪ੍ਰਭਾਵਸ਼ਾਲੀ ਸ਼ੁਰੂਆਤ IPL ਸੀਜ਼ਨਾਂ ਨਾਲ ਭਵਿੱਖੀ ਮੈਚਾਂ ਬਾਰੇ ਭੁਲੇਖੇ […]

Continue Reading

ਸ਼ਹਿਰ ਵਿੱਚ ਬਿਜਲੀ ਸਪਲਾਈ ਠੱਪ, ਰਾਤ ਭਰ ਹਨੇਰੇ ਵਿੱਚ ਡੁੱਬਿਆ ਰਿਹਾ ਮੋਰਿੰਡਾ 

ਪਾਣੀ ਦੀ ਬੂੰਦ ਬੂੰਦ ਨੂੰ ਤਰਸੇ ਸ਼ਹਿਰ ਵਾਸੀ  ਮੋਰਿੰਡਾ, 25 ਮਈ (ਭਟੋਆ)  ਬੀਤੀ ਰਾਤ ਇਲਾਕੇ ਵਿੱਚ ਚੱਲੇ ਝੱਖੜ ਕਾਰਨ ਜਿੱਥੇ ਜਨਜੀਵਨ ਅਸਤ ਵਿਅਸਤ ਹੋ ਗਿਆ ਉੱਥੇ ਹੀ ਬਿਜਲੀ ਗੁੱਲ ਹੋ ਜਾਣ ਨਾਲ ਪੂਰਾ ਸ਼ਹਿਰ ਤੇ ਇਲਾਕਾ ਹਨੇਰੇ ਵਿੱਚ ਡੁੱਬਿਆ ਰਿਹਾ। ਸ਼ਹਿਰ ਦੇ ਕਈ ਹਿੱਸਿਆਂ ਵਿੱਚ 20 ਘੰਟੇ ਤੋਂ ਵੱਧ ਸਮੇਂ ਲਈ ਬਿਜਲੀ ਠੱਪ ਰਹੀ ਜਿਸ […]

Continue Reading