ਪਿੰਡ ਮੱਖਣ ਵਿੰਡੀ ‘ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ
ਚੰਡੀਗੜ੍ਹ/ਅੰਮ੍ਰਿਤਸਰ 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ […]
Continue Reading