Breaking: ਭਗਵੰਤ ਮਾਨ ਸਰਕਾਰ ਨੇ ਕਿਰਤੀਆਂ ਦੇ ਹੱਕ ‘ਚ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ
ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਭਲਾਈ ਸਕੀਮਾਂ ਦਾ […]
Continue Reading
