News

ਅਮਰੀਕਾ ’ਚ ਗੈਂਗਸਟਰ ਹੈਪੀ ਪਾਸੀਆ ਗ੍ਰਿਫਤਾਰ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਏ ਗ੍ਰੇਨੇਡ ਹਮਲਿਆਂ ਵਿੱਚ ਸ਼ਾਮਲ ਖਤਰਨਾਕ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ […]

Continue Reading

ਪੰਜਾਬ ’ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ FIR ਦਰਜ

ਜਲੰਧਰ, 18 ਅਪ੍ਰੈਲ, ਦੇਸ਼ ਕਲਿੱਕ  ਬਿਓਰੋ : ਪੰਜਾਬ ਵਿੱਚ ਬਾਲੀਵੁਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ‘ਜਾਟ’ ਫਿਲਮ ਵਿੱਚ ਇਕ ਸੀਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ। ਜਲੰਧਰ ਦੇ ਸਦਰ ਥਾਣਾ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਡਾਇਰੈਕਟਰ ਗੋਪੀ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Continue Reading

ਇਕ ਥਾਣੇ ਦਾ ਐਸਐਚਓ ਅਤੇ ਸਹਾਇਕ ਐਸਐਚਓ ਮੁਅੱਤਲ

ਬਠਿੰਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਨਾ ਇਕ ਥਾਣੇ ਦੇ ਐਸਐਚਓ ਅਤੇ ਸਹਾਇਕ ਐਸਐਚਓ ਨੂੰ ਮਹਿੰਗਾ ਪੈ ਗਿਆ। ਜ਼ਿਲ੍ਹਾ ਉਚ ਅਧਿਕਾਰੀਆਂ ਨੇ ਦੋਵਾਂ ਜਾਣਿਆਂ ਨੂੰ  ਮੁਅੱਤਲ ਕਰ ਦਿੱਤਾ ਹੈ। ਬਠਿੰਡਾ ਦੇ ਧੋਬੀਆਣਾ ਬਸਤੀ ਨੂੰ ਨਸ਼ੇ ਲਈ ਹੋਟਸਪੋਟ ਏਰੀਆ ਐਲਾਨਿਆ ਹੋਇਆ ਹੈ। ਇੱਥੋਂ ਦੇ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ […]

Continue Reading

ਅਮਰੀਕਾ ਦੀ ਇਕ ਯੂਨੀਵਰਸਿਟੀ ’ਚ ਅੰਨ੍ਹੇਵਾਹ ਗੋਲੀਬਾਰੀ, 2 ਦੀ ਮੌਤ, 6 ਜ਼ਖਮੀ

ਫਲੋਰਿਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਇਹ ਘਟਨਾ ਫਲੋਰਿਡਾ ਸਟੇਟ ਯੂਨੀਵਰਸਿਟੀ ਵਿੱਚ ਵਾਪਰੀ, ਜਿੱਥੇ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ। ਜ਼ਖਮੀਆਂ ਨੂੰ […]

Continue Reading

ਅੱਜ ਦਾ ਇਤਿਹਾਸ

18 ਅਪ੍ਰੈਲ1906 ਨੂੰ ਸੈਨ ਫਰਾਂਸਿਸਕੋ ਵਿੱਚ ਇੱਕ ਵਿਨਾਸ਼ਕਾਰੀ ਭੂਚਾਲ ਆਇਆ, ਜਿਸ ਨੇ ਲਗਭਗ 4,000 ਲੋਕਾਂ ਦੀ ਜਾਨ ਲੈ ਲਈ। ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 18 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 18 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-04-2025 ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ […]

Continue Reading

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ […]

Continue Reading

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ ਪੁਲਾਂ ਦੀ ਉਸਾਰੀ: ਹਰਜੋਤ ਬੈਂਸ

ਚੰਡੀਗੜ੍ਹ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਮੁਹਿੰਮ ਨਹੀਂ, ਬਲਕਿ ਪਰਿਵਰਤਨ ਦੀ ਲਹਿਰ : ਡਾ. ਰਵਜੋਤ ਸਿੰਘ

ਚੰਡੀਗੜ੍ਹ / ਹੁਸ਼ਿਆਰਪੁਰ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ (‘Punjab Education Revolution’) ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ […]

Continue Reading