News

ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲਿਆਂ ਨੂੰ “ਸੀ.ਐਮ. ਦੀ ਯੋਗਸ਼ਾਲਾ” ਅਧੀਨ ਸਿਖਾਇਆ ਜਾ ਰਿਹਾ ਹੈ ਯੋਗ  

  ਬਠਿੰਡਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਯੋਗਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ […]

Continue Reading

ਪੰਜਾਬ ਪੁਲਿਸ ਦੇ ਏਐਸਆਈ ਤੇ ਮੁਲਾਜ਼ਮ ਨੂੰ ਨਸ਼ਾ ਤਸਕਰਾਂ ਨੇ ਬੇਰਹਿਮੀ ਨਾਲ ਕੁੱਟਿਆ

ਮੁਕਤਸਰ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁਕਤਸਰ ਦੇ ਇਕ ਪਿੰਡ ਵਿੱਚ ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ਦੇ ਏਐਸਆਈ ਅਤੇ ਇਕ ਪੁਲਿਸ ਮੁਲਾਜ਼ਮ ਦੀ ਬੇਰਹਿਮੀ ਨਾਲ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਗਿੱਦੜਬਾਹਾ ਦੇ ਭਾਰੂ ਚੌਕ ਝੁੱਗੀਆ ਦਾ ਹੈ। ਇਸ ਸਬੰਧੀ ਏਐਸਆਈ ਰਾਜ ਬਹਾਦੁਰ ਸਿੰਘ ਨੇ ਦੱਸਿਆ ਕਿ ਯੁੱਧ ਮੁਹਿੰਮ ਦੇ […]

Continue Reading

ਯੁੱਧ ਨਸ਼ਿਆਂ ਵਿਰੁੱਧ : ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਅਦਾਕਾਰ ਕਰਮਜੀਤ ਅਨਮੋਲ, ਬੀਨੂੰ ਢਿੱਲੋਂ, ਦੇਵ ਖਰੌੜ ਅਤੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਲਵਾਈ ਹਾਜ਼ਰੀ ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ […]

Continue Reading

AG ਦਫਤਰ ‘ਚ SC ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਪ੍ਰੋ ਬਲਜਿੰਦਰ ਕੌਰ 

ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸ.ਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਪ੍ਰੋ ਬਲਜਿੰਦਰ ਕੌਰ  ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ ਤਲਵੰਡੀ ਸਾਬੋ (ਬਠਿੰਡਾ),18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਚੀਫ਼ ਵਿੱਪ ਤੇ ਤਲਵੰਡੀ ਸਾਬੋ ਤੋਂ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਚਾਰ ਸਕੂਲਾਂ ਦੇ 66. 50 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ

ਮੋਰਿੰਡਾ 18 ਅਪ੍ਰੈਲ  ਭਟੋਆ   ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ  ਕਾਨੂੰਗੋਈ ਚ ਪੈਂਦੇ ਚਾਰ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 66.50 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾ   ਕਿਹਾ ਕਿ ਅੱਜ ਇਕੱਲੇ ਘੜੂੰਆ  ਦੇ  ਇਹਨਾਂ […]

Continue Reading

ਸਕੂਲ ਬੋਰਡ ਵਲੋਂ ਵਿਦਿਆਰਥੀਆਂ ਨੂੰ ਝਟਕਾ, ਵਧੀਆਂ ਫੀਸਾਂ

ਮੋਹਾਲੀ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਬੋਰਡ ਨੇ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪਵੇਗਾ। ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਸਾਰੀਆਂ ਫੀਸਾਂ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਬੋਰਡ ਵੱਲੋਂ ਸਾਰੀਆਂ ਸਬੰਧਤ ਸ਼ਾਖਾਵਾਂ ਨੂੰ ਜਾਰੀ ਕੀਤੇ ਗਏ ਹਨ।ਅਕਾਦਮਿਕ […]

Continue Reading

ਪੰਜਾਬ ‘ਚ ਅੱਜ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ, ਅਲਰਟ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 13 ਜ਼ਿਲ੍ਹਿਆਂ […]

Continue Reading

ਅਮਰੀਕਾ ’ਚ ਗੈਂਗਸਟਰ ਹੈਪੀ ਪਾਸੀਆ ਗ੍ਰਿਫਤਾਰ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਏ ਗ੍ਰੇਨੇਡ ਹਮਲਿਆਂ ਵਿੱਚ ਸ਼ਾਮਲ ਖਤਰਨਾਕ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ […]

Continue Reading

ਪੰਜਾਬ ’ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ FIR ਦਰਜ

ਜਲੰਧਰ, 18 ਅਪ੍ਰੈਲ, ਦੇਸ਼ ਕਲਿੱਕ  ਬਿਓਰੋ : ਪੰਜਾਬ ਵਿੱਚ ਬਾਲੀਵੁਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ‘ਜਾਟ’ ਫਿਲਮ ਵਿੱਚ ਇਕ ਸੀਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ। ਜਲੰਧਰ ਦੇ ਸਦਰ ਥਾਣਾ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਡਾਇਰੈਕਟਰ ਗੋਪੀ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Continue Reading