News

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ: ਕਟਾਰੂਚੱਕ

ਚੰਡੀਗੜ੍ਹ/ਰੂਪਨਗਰ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ […]

Continue Reading

ਮੋਹਾਲੀ: ਫੇਜ਼ 10-11 ਲਾਈਟਾਂ ‘ਤੇ ਸੜਕ ਵਿਚਕਾਰ ਛੱਡਿਆ ਖੰਭਾ ਲੋਕਾਂ ਦੀ ਜਾਨ ਨੂੰ ਖਤਰਾ: ਕੁਲਜੀਤ ਬੇਦੀ

ਮੋਹਾਲੀ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਫੇਜ਼ ਸੱਤ ਤੋਂ 11 ਤੱਕ  ਚੱਲ ਰਹੀ ਸੜਕ ਚੌੜੀਕਰਨ ਦੀ ਪ੍ਰਕਿਰਿਆ ਦੌਰਾਨ ਫੇਜ਼ 10 ਅਤੇ 11 ਦੀਆਂ ਲਾਈਟਾਂ ਉੱਤੇ ਸੜਕ ਦੇ  ਛੱਡਿਆ ਗਿਆ ਇੱਕ ਖੰਭਾ ਹੁਣ ਲੋਕਾਂ ਦੀ ਜਾਨ ਲਈ ਖਤਰਾ ਬਣਿਆ ਹੋਇਆ ਹੈ। ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਮੁੱਦੇ ਨੂੰ […]

Continue Reading

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਬਦਲੀਆਂ

ਲੁਧਿਆਣਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਐਸਆਈ, ਏਐਸਆਈ, ਕਾਂਸਟੇਬਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ। ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਡੀ ਗਿਣਤੀ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ।

Continue Reading

ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਤੇ ਪੂਸਾ 144 ਕਿਸਮ ਉੱਪਰ ਪੂਰਨ ਪਾਬੰਦੀ

ਫਰੀਦਕੋਟ 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਸਾਉਣੀ 2025 ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ ਮੁਹਈਆ ਕਰਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਫਰੀਦਕੋਟ ਦੇ ਸਮੂਹ ਬੀਜ ਡੀਲਰਾਂ ਦੀ ਅਹਿਮ ਮੀਟਿੰਗ ਕੀਤੀ ਗਈ।  ਇਸ ਮੌਕੇ ਡਾ ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਰੀਦਕੋਟ ਵੱਲੋਂ ਆਉਣ […]

Continue Reading

ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 18 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਮੁਲਾਕਾਤ ਕਰਕੇ ਰਾਏਪੁਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਦੀ ਸਥਾਪਨਾ ਵਾਸਤੇ 10 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ਵਿਚ […]

Continue Reading

ਵੱਧ ਤੋਲ ਪਾਏ ਜਾਣ ਵਾਲੀਆਂ 5 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 1 ਦਾ ਲਾਇਸੈਂਸ ਰੱਦ-ਡਿਪਟੀ ਕਮਿਸ਼ਨਰ

ਮਾਨਸਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ           ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਰਕਿਟ ਕਮੇਟੀ ਮਾਨਸਾ ਅਧੀਨ ਪੈਂਦੇ ਖਰੀਦ ਕੇਂਦਰ ਨੰਗਲ ਕਲਾਂ ਵਿਖੇ ਕੱਚੇ ਆੜਤੀਆਂ ਵੱਲੋਂ ਪੰਜਾਬ ਸਰਕਾਰ ਦੇ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ।           ਡਿਪਟੀ ਕਮਿਸ਼ਨਰ ਨੇ ਦੱਸਿਆ […]

Continue Reading

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, 2 ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖਮੀ

ਪਠਾਨਕੋਟ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਠਾਨਕੋਟ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦਿੱਲੀ ਤੋਂ ਸ਼੍ਰੀਨਗਰ ਲਈ ਜਾ ਰਹੇ ਨੌਜਵਾਨਾਂ ਦੀ ਗੱਡੀ ਜਦੋਂ ਮਾਧੋਪੁਰ ਦੇ ਨੇੜੇ ਪਹੁੰਚੀ ਤਾਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਕਾਰਨ ਇਹ ਹਾਦਸਾ ਵਾਪਰਿਆ। […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ, 18 ਅਪ੍ਰੈਲ- ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ […]

Continue Reading

ਸੁਖਜਿੰਦਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

ਡੇਰਾ ਬਾਬਾ ਨਾਨਕ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ  ਭਾਰੀ ਗਿਣਤੀ ਵਿੱਚ ਆਏ ਨਿਵਾਸੀਆਂ ਦੀਆਂ ਮੁਸ਼ਕਿਲਾਂ […]

Continue Reading

ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲਿਆਂ ਨੂੰ “ਸੀ.ਐਮ. ਦੀ ਯੋਗਸ਼ਾਲਾ” ਅਧੀਨ ਸਿਖਾਇਆ ਜਾ ਰਿਹਾ ਹੈ ਯੋਗ  

  ਬਠਿੰਡਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਯੋਗਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ […]

Continue Reading