News

ਪੰਜਾਬ ‘ਚ ਅਦਾਲਤ ਨੇ ਰਿਸ਼ਵਤਖ਼ੋਰ ਮਹਿਲਾ ਇੰਸਪੈਕਟਰ ਨੂੰ ਸੁਣਾਈ 5 ਸਾਲ ਦੀ ਸਜ਼ਾ

ਅਦਾਲਤ ਨੇ ਰਿਸ਼ਵਤਖੋਰੀ ਮਾਮਲੇ ਵਿੱਚ ਮਹਿਲਾ ਇੰਸਪੈਕਟਰ ਨੂੰ ਦੋਸ਼ੀ ਕਰਾਰ ਦੇ ਕੇ ਸਖ਼ਤ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੀ ਅਦਾਲਤ ਨੇ ਜ਼ਿਲ੍ਹਾ ਸਾਂਝ ਕੇਂਦਰ ਖੰਨਾ ਦੀ ਸਾਬਕਾ ਇੰਚਾਰਜ ਇੰਸਪੈਕਟਰ ਪ੍ਰਵੀਨ ਸ਼ਰਮਾ ਨੂੰ ਪੰਜ ਸਾਲ ਦੀ ਸਖ਼ਤ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਖੰਨਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਅਦਾਲਤ ਨੇ […]

Continue Reading

ਸਕੂਲ ’ਚ ਖਾਣਾ ਖਾਣ ਲੱਗਿਆ 9 ਸਾਲਾ ਬੱਚੀ ਨੂੰ ਪਿਆ ਦਿਲ ਦਾ ਦੌਰਾ, ਮੌਤ

ਅਚਾਨਕ ਦਿਲ ਦੇ ਦੌਰੇ ਪੈਣ ਨਾਲ ਨੌਜਵਾਨਾਂ ਦੀਆਂ ਦੁਖਦਾਈ ਖਬਰਾਂ ਆਉਂਦੀਆਂ ਹਨ। ਹੁਣ ਇਕ 9 ਸਾਲਾ ਬੱਚੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜੈਪੁਰ, 17 ਜੁਲਾਈ, ਦੇਸ਼ ਕਲਿੱਕ ਬਿਓਰੋ : ਅਚਾਨਕ ਦਿਲ ਦੇ ਦੌਰੇ ਪੈਣ ਨਾਲ ਨੌਜਵਾਨਾਂ ਦੀਆਂ ਦੁਖਦਾਈ ਖਬਰਾਂ ਆਉਂਦੀਆਂ ਹਨ। ਹੁਣ ਇਕ 9 ਸਾਲਾ ਬੱਚੀ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ ਤਸਕਰੀ ਦੀ ਕੋਸ਼ਿਸ਼ ਨਾਕਾਮ, 96 ਲੱਖ 75 ਹਜ਼ਾਰ ਦਾ ਸੋਨਾ ਬਰਾਮਦ

ਅੰਮ੍ਰਿਤਸਰ, 17 ਜੁਲਾਈ, ਦੇਸ਼ ਕਲਿਕ ਬਿਊਰੋ :ਕਸਟਮ ਵਿਭਾਗ ਨੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਕਸਟਮ ਟੀਮ ਨੇ 2 ਯਾਤਰੀਆਂ ਤੋਂ ਕੁੱਲ 968.47 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸਦੀ ਬਾਜ਼ਾਰ ਕੀਮਤ 96 ਲੱਖ 75 ਹਜ਼ਾਰ ਦੱਸੀ ਜਾਂਦੀ ਹੈ। ਇਹ ਕਾਰਵਾਈ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ […]

Continue Reading

ਖੇਤੀ ਖੇਤਰ: ਕਿਸਾਨੀ ਖ਼ੁਦਕੁਸ਼ੀਆਂ ਅਤੇ ਆਮਦਨ ‘ਚ ਵਾਧੇ ਦੇ ਦਾਅਵਿਆਂ ਦੀ ਅਸਲੀਅਤ!

– ਗੁਰਪ੍ਰੀਤ  ਮਦਰ ਇੰਡੀਆ ਫ਼ਿਲਮ ਤਾਂ, ਮੈਨੂੰ ਲੱਗਦਾ ਹਰ ਕਿਸੇ ਨੇ ਵੇਖੀ ਹੀ ਹੋਣੀ ਹੈ। ਇਹ ਫ਼ਿਲਮ 1957 ਦੇ ਵਿੱਚ ਆਈ ਸੀ। ਇਸ ਫ਼ਿਲਮ ਦੇ ਵਿੱਚ ਜੋ ਕੁੱਝ ਵਿਖਾਇਆ ਗਿਆ ਸੀ, ਉਹ ਉਸ ਸਮੇਂ ਦੀ ਸਰਕਾਰ ਦੁਆਰਾ ਕੀਤੇ ਜਾ ਰਹੇ ਜ਼ੁਲਮਾਂ ਦਾ ਇੱਕ ਸੀਨ ਸੀ। ਫ਼ਿਲਮ ਕਰੀਬ ਢਾਈ ਘੰਟਿਆਂ ਦੀ ਸੀ। ਭਾਵੇਂ ਕਿ ਮਦਰ ਇੰਡੀਆ […]

Continue Reading

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 17 ਜੁਲਾਈ-ਦੇਸ਼ ਕਲਿੱਕ ਬਿਓਰੋਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ […]

Continue Reading

ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਵਿਜੀਲੈਂਸ ਨੇ ਬੈਂਕਾਂ ਤੋਂ ਕਰੋੜਾਂ ਰੁਪਏ ਲੈਣ-ਦੇਣ ਦਾ ਰਿਕਾਰਡ ਮੰਗਿਆ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਅੱਠ ਬੈਂਕਾਂ ਨੂੰ ਪੱਤਰ ਲਿਖੇ ਹਨ ਅਤੇ 12 ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਲੈਣ-ਦੇਣ ਦਾ ਰਿਕਾਰਡ ਤਲਬ ਕੀਤਾ ਹੈ।ਵਿਜੀਲੈਂਸ ਵੱਖ-ਵੱਖ ਬੈਂਕ ਖਾਤਿਆਂ ਰਾਹੀਂ ਜਾਅਲੀ […]

Continue Reading

ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਬਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਲਗਾਇਆ ਸਿਖਲਾਈ ਕੈਂਪ

– ਕੈਂਪ ਵਿੱਚ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਸੰਗਰੂਰ, 17 ਜੁਲਾਈ- ਦੇਸ਼ ਕਲਿੱਕ ਬਿਓਰੋ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਖੋਖਰ ਕਲਾਂ ਨੇੜੇ ਲਹਿਰਾਗਾਗਾ ਵਿਖੇ ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ […]

Continue Reading

‘ਪ੍ਰਤੀਬੱਧ-ਅਧਿਆਪਨ ਨੂੰ ਕਿਵੇਂ ਆਪਣਾਈਏ’ ਵਿਸ਼ੇ ’ਤੇ ਸੈਮੀਨਾਰ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 17 ਜੁਲਾਈ ਭਟੋਆ  ‘‘ਅਧਿਆਪਨ ਆਪਣੇ-ਆਪ ਵਿੱਚ ਵੱਡੀ ਸਮਾਜਿਕ-ਜ਼ੁੰਮੇਂਵਾਰੀ ਹੁੰਦੀ ਹੈ, ਜਿਸਦੇ ਨਾਲ ਵਿਦਿਆਰਥੀਆਂ ਦਾ ਭਵਿੱਖ ਜੁੜਿਆ ਹੋਇਆ ਹੈ, ਮਾਪਿਆਂ ਦੇ ਸੁਪਨੇ ਜੁੜੇ ਹੋਏ ਹਨ, ਅਧਿਆਪਕ ਦੀ ਜਗਿਆਸਾ ਜੁੜੀ ਹੈ, ਕਲਾਸ ਰੂਮ ਦੇ ਅੰਦਰਲਾ ਪ੍ਰਬੰਧ ਜੁੜਿਆ ਹੈ, ਵਿਸ਼ੇ ਦੀ ਨਿਪੁੰਨਤਾ ਅਤੇ ਪਹਿਰੇਦਾਰੀ ਜੁੜੀ ਹੈ, ਅਧਿਆਪਕ ਦਾ ਆਪਣਾ ਕਿਰਦਾਰ, ਵਿਵੇਕ, ਸਮੂਹ ਵਿੱਚ ਰਹਿਣ […]

Continue Reading

ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, 50 ਲੋਕਾਂ ਦੀ ਮੌਤ

ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਦੋਂ ਹੋਰ ਸੈਂਕੜੇ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।ਬਗਦਾਦ, 17 ਜੁਲਾਈ, ਦੇਸ਼ ਕਲਿਕ ਬਿਊਰੋ :ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੇ ਸੁਪਰਮਾਰਕੀਟ ਵਿੱਚ ਲੱਗੀ […]

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ

ਪਟਨਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ ਪਾਣੀ ਦਰਿਆ ਵਿੱਚ ਆਉਣ ਕਾਰਨ ਫਲਗੂ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।ਬੁੱਧਵਾਰ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, […]

Continue Reading