ਹੀਮੋਫੀਲੀਆ ਤੋਂ ਬਚਣ ਲਈ ਜਾਗਰੂਕਤਾ ਜਰੂਰੀ: ਡਾ ਚੰਦਰ ਸ਼ੇਖਰ ਕੱਕੜ
ਫਾਜ਼ਿਲਕਾ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਹੀਮੋਫੀਲੀਆ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਹੀਮੋਫੀਲੀਆ ਅਤੇ ਥੈਲੇਸੀਮੀਆ […]
Continue Reading
