ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ
ਨਵੀਂ ਦਿੱਲੀ: ਸ਼ਨੀਵਾਰ, 6 ਜੂਨ ਨੂੰ ਆਇਰਲੈਂਡ ਅਤੇ ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਦੇ ਨਾਲ-ਨਾਲ ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੇਅਸ ਅਈਅਰ ਟੀਮ ਦੀ ਕਪਤਾਨੀ ਕਰਨਗੇ, ਜਦੋਂ ਕਿ ਤਿਲਕ ਵਰਮਾ ਨੂੰ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਵਿਸ਼ਵ ਕੱਪ ਜੇਤੂ ਸੂਰਿਆਕੁਮਾਰ ਯਾਦਵ ਤੋਂ ਕਪਤਾਨੀ ਖੋਹ ਲਈ ਗਈ ਹੈ ਅਤੇ ਉਸਨੂੰ […]
Continue Reading
