News

ਦੋ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਢਾਹੀਆਂ

ਅੰਮ੍ਰਿਤਸਰ, 22 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਦੋ ਨਸ਼ਾ ਤਸਕਰਾਂ ਜਗਪ੍ਰੀਤ ਉਰਫ ਜੱਗਾ ਅਤੇ ਸਤਨਾਮ ਉਰਫ ਸੱਤਾ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਢਾਹਿਆ ਗਿਆ। ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੋਂ ਹੁਕਮ ਮਿਲੇ ਹਨ ਕਿ ਨਸ਼ਿਆਂ ਦੇ ਕਾਰੋਬਾਰ ਤੋਂ ਪੈਸਾ ਕਮਾਉਣ ਵਾਲਿਆਂ ਵਿਰੁੱਧ ਸਖ਼ਤ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਇਕ ਅਹਿਮ ਖਬਰ ਹੈ ਕਿ ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 6 ਜੂਨ 2025 ਤੱਕ ਆਪਣੀਆਂ ਅਰਜੀਆਂ ਭੇਜ ਸਕਦੇ ਹਨ।

Continue Reading

ਫਿਰੋਜ਼ਪੁਰ ਪੁਲਿਸ ਵੱਲੋਂ 12 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ

ਘੱਲ ਕਲਾਂ: 22 ਮਈ, ਦੇਸ਼ ਕਲਿੱਕ ਬਿਓਰੋਨਾਰਕੋ-ਹਵਾਲਾ ਗਠਜੋੜ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਚ ਪੁਲਿਸ ਨੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਵਿਅਕਤੀਆਂ ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਹਵਾਲਾ ਰਕਮ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਥਾਣਾ […]

Continue Reading

ਆਪਣੇ ਬਲੱਡ ਪ੍ਰੈਸਰ ਨੂੰ ਸਹੀ ਤਰੀਕੇ ਨਾਲ ਮਾਪੋ – ਡਾ  ਅਭਿਸ਼ੇਕ  ਸ਼ਰਮਾ  

ਸਿਹਤ ਵਿਭਾਗ ਨੇ ਹਾਈਪਰਟੈਂਸ਼ਨ ਬਾਰੇ  ਬੀ  ਐਸ  ਐਫ  ਜਵਾਨਾ  ਨੂੰ  ਕੀਤਾ  ਜਾਗਰੂਕ   ਫਾਜ਼ਿਲਕਾ 22 ਮਈ, ਦੇਸ਼ ਕਲਿੱਕ ਬਿਓਰੋਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਅਧੀਨ  ਸਿਵਿਲ  ਸਰਜਨ  ਡਾਕਟਰ  ਰਾਜ  ਕੁਮਾਰ  ਦੀ  ਉਚੇਰੀ  ਨਿਗਰਾਨੀ  ਅਤੇ  ਕਾਰਜਕਾਰੀ  ਐੱਸ  ਐੱਸ  ਓ  ਡਾਕਟਰ  ਪੰਕਜ  ਚੌਹਾਨ  ਦੀ  ਅਗਵਾਈ  ਵਿੱਚ  ਰਾਮਪੁਰਾ  ਵਿਖੇ  ਬੀ […]

Continue Reading

ਪੁਰਾਣੀ ਰੰਜਿਸ਼ ਦੇ ਚਲਦਿਆਂ ਘਰ ‘ਚ ਵੜ ਕੇ ਚਲਾਈਆਂ ਗੋਲੀਆਂ

ਅੰਮ੍ਰਿਤਸਰ, 22 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਸਥਿਤ ਇੰਦਰਾ ਕਲੋਨੀ ਵਿੱਚ ਦੇਰ ਰਾਤ ਕੁਝ ਨੌਜਵਾਨਾਂ ਨੇ ਘਰ ‘ਚ ਵੜ ਕੇ ਗੋਲੀਆਂ ਚਲਾਈਆਂ। ਇਹ ਗੋਲੀਬਾਰੀ ਇੱਕ ਲੜਾਈ ਦੌਰਾਨ ਹੋਈ। ਇਸ ਘਟਨਾ ਵਿੱਚ ਸੁਰਿੰਦਰ ਉਰਫ਼ ਗਾਮਾ ਨਾਮ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਪੁਲਿਸ ਨੇ […]

Continue Reading

ਭਾਖੜਾ ਡੈਮ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਦੁਆਰਾ CISF ਦੀ ਤਾਇਨਾਤੀ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ

ਪੰਜਾਬ ਪੁਲਿਸ ਜੋ ਕੰਮ ਮੁਫ਼ਤ ਵਿੱਚ ਕਰ ਰਹੀ ਹੈ, ਉਸ ਲਈ ਅਸੀਂ ਪੈਸੇ ਕਿਉਂ ਦੇਈਏ : CM ਭਗਵੰਤ ਮਾਨਚੰਡੀਗੜ੍ਹ, 22 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਡੈਮ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਵੱਲੋਂ ਸੀਆਈਐਸਐਫ ਦੀ ਤਾਇਨਾਤੀ ਨੂੰ ਲੈ ਕੇ ਹੰਗਾਮਾ ਹੋਇਆ ਹੈ। ਪੰਜਾਬ ਸਰਕਾਰ ਨੇ ਇਸਦਾ ਸਿੱਧਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਉਸ ਸਮੇਂ ਹਫਰਾ ਤਫੜੀ ਮਚ ਗਈ ਜਦੋਂ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਾਹਮਣੇ ਆਈ। ਕੋਰਟ ਨੂੰ ਈਮੇਲ ਭੇਜ ਕੇ ਧਮਕੀ ਦਿੱਤੀ ਗਈ ਹੈ। ਇਸ ਦਾ ਪਤਾ ਚਲਦਿਆਂ ਹੀ ਚੰਡੀਗੜ੍ਹ ਪੁਲਿਸ ਨੇ ਹਾਈਕੋਰਟ ਦੀ ਸੁਰੱਖਿਆ ਵਧਾ ਦਿੱਤੀ। ਪੁਲਿਸ ਵੱਲੋਂ ਸਾਰੇ ਕਮਰਿਆਂ ਦੀ […]

Continue Reading

ਪੰਜਾਬ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਪੁੱਤ ਨੂੰ ਰੱਸੀ ਨਾਲ ਬੰਨ੍ਹ ਕੇ ਪਿਓ ਨੂੰ ਟਰੈਕਟਰ ਨਾਲ ਕੁਚਲ ਕੇ ਮਾਰਿਆ

ਪੰਜਾਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਕੁਝ ਲੋਕਾਂ ਨੇ ਪਿਓ-ਪੁੱਤ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਡੇਰਾ ਬਾਬਾ ਨਾਨਕ, 22 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਕੁਝ ਲੋਕਾਂ ਨੇ ਪਿਓ-ਪੁੱਤ ਨੂੰ ਬੰਧਕ ਬਣਾ […]

Continue Reading

UP ‘ਚ ਤੇਜ਼ ਤੂਫ਼ਾਨ ਤੇ ਮੀਂਹ ਕਾਰਨ 22 ਲੋਕਾਂ ਦੀ ਮੌਤ

ਨਵੀਂ ਦਿੱਲੀ, 22 ਮਈ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਅੱਜ ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ 31 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇੱਥੇ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਇਨ੍ਹਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਤੇਜ਼ ਗਰਮੀ ਦਾ ਅਲਰਟ ਵੀ ਹੈ।ਬੁੱਧਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 23 ਮਈ 2025 ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ […]

Continue Reading