ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ: ਬਰਿੰਦਰ ਗੋਇਲ
ਦਲਜੀਤ ਕੌਰ ਲਹਿਰਾ/ਸੰਗਰੂਰ, 15 ਅਪ੍ਰੈਲ, 2025: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ […]
Continue Reading
