ਮੁੱਖ ਮੰਤਰੀ ਵਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ
ਧੂਰੀ (ਸੰਗਰੂਰ), 21 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ […]
Continue Reading
