ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ
ਦਲਜੀਤ ਕੌਰ ਦਿੜ੍ਹਬਾ, 20 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। […]
Continue Reading
