News

ਵਿਧਾਇਕ ਫਾਜ਼ਿਲਕਾ ਨੇ ਗੁਲਾਮ ਰਸੂਲ ਤੇ ਨੂਰਸ਼ਾਹ ਵਿਖੇ ਸਰਕਾਰੀ ਸਕੂਲਾਂ ’ਚ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ

ਫਾਜ਼ਿਲਕਾ 10 ਅਪ੍ਰੈਲ : ਦੇਸ਼ ਕਲਿੱਕ ਬਿਓਰੋ       ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਪ੍ਰੋਗਰਾਮ ਤਹਿਤ ਸੂਬੇਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ ਤਹਿਤ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ […]

Continue Reading

ਮੋਹਾਲੀ ‘ਚ ਅੰਬੇਡਕਰ ਹਾਊਸਿੰਗ ਸੁਸਾਇਟੀ ਦੀ ਕੰਧ ‘ਤੇ ਲਿਖੇ Khalistani slogans

ਪੁਲਿਸ ਵੱਲੋਂ FIR ਦਰਜਮੋਹਾਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਸੈਕਟਰ 76 ਸਥਿਤ ਅੰਬੇਡਕਰ ਹਾਊਸਿੰਗ ਸੁਸਾਇਟੀ (Ambedkar Housing Society) ਦੀ ਕੰਧ ‘ਤੇ ਖਾਲਿਸਤਾਨ ਪੱਖੀ (Khalistani slogans) ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇੱਕ ਵੀਡੀਓ ਵਿਦੇਸ਼ ਵਿੱਚ ਬੈਠੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ […]

Continue Reading

Khalsa Sajna Diwas: ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 10 ਅਪ੍ਰੈਲ- ਦੇਸ਼ ਕਲਿੱਕ ਬਿਓਰੋਖ਼ਾਲਸਾ ਸਾਜਨਾ ਦਿਵਸ (Khalsa Sajna Diwas) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ […]

Continue Reading

ਸਕੂਲਾਂ ’ਚ ਉਦਘਾਟਨ ਕਰਨ ਪਹੁੰਚੇ ਵਿਧਾਇਕਾਂ ਨੂੰ ਮਿਡ ਡੇ ਮੀਲ ਵਰਕਰਾਂ ਨੇ ਵਾਅਦੇ ਯਾਦ ਕਰਵਾਏ

ਅੰਮ੍ਰਿਤਸਰ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਿਖਿਆ ਕ੍ਰਾਂਤੀ ਮੁਹਿੰਮ ਦੌਰਾਨ ਵੱਖ ਵੱਖ ਸਕੂਲਾਂ ਵਿੱਚ ਉਦਘਾਟਨ ਸਮਾਰੋਹ ਵਿੱਚ ਪਹੁੰਚੇ ਹਲਕਾ ਵਿਧਾਇਕ, ਵੱਖ-ਵੱਖ ਮਹਿਕਮਿਆਂ ਦੇ ਮੰਤਰੀਆਂ, ਸਿਖਿਆ ਮੰਤਰੀ ਸਾਹਿਬ ਨੂੰ ਨਿਗੂਣੇ ਭੱਤੇ ਉਤੇ ਕੰਮ ਕਰਦੀਆਂ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀਆਂ ਆਗੂ ਨੇ ਦੁਗਣੀ ਤਨਖਾਹ ਕਰਨ ਦਾ ਵਾਅਦਾ ਯਾਦ ਕਰਵਾਇਆ। ਆਗੂਆਂ ਨੇ ਆਪਣੀਆਂ ਭੱਖਦੀਆ ਮੰਗਾਂ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਦਿੱਤਾ ਵੱਡਾ ਬਿਆਨ

ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੇ ਖਾਲਿਸਤਾਨੀਆਂ ਬਾਰੇ ਵੀ ਬੋਲੇਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ […]

Continue Reading

Punjab : ਪਤਨੀ ਨਾਲ ਜਾ ਘਰ ਜਾ ਰਹੇ ਵਿਅਕਤੀ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਬੁੱਧਵਾਰ ਦੇਰ ਰਾਤ ਸੰਦੀਪ ਸਿੰਘ ਨਾਂ ਦੇ ਵਿਅਕਤੀ ਨੂੰ ਕੁਝ ਲੋਕਾਂ ਨੇ ਉਸ ਸਮੇਂ ਗੋਲੀਆਂ ਮਾਰ ਦਿੱਤੀਆਂ, ਜਦੋਂ ਉਹ ਆਪਣੀ ਪਤਨੀ ਨਾਲ ਬਾਜ਼ਾਰ ਤੋਂ ਵਾਪਸ ਆ ਰਿਹਾ ਸੀ। ਉਹ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਘਟਨਾ ਗੇਟ ਹਕੀਮ ਥਾਣਾ ਅਧੀਨ ਪੈਂਦੇ ਇਲਾਕੇ ਦੀ ਹੈ।ਜਾਣਕਾਰੀ ਅਨੁਸਾਰ ਸੰਦੀਪ ਸਿੰਘ […]

Continue Reading

ਝਗੜਾ ਸੁਲਝਾਉਣ ਗਈ ਪੰਜਾਬ ਪੁਲਿਸ ‘ਤੇ ਗੋਲੀਬਾਰੀ, ਸਬ-ਇੰਸਪੈਕਟਰ ਦੀ ਮੌਤ ਕਈ ਮੁਲਾਜ਼ਮ ਜ਼ਖ਼ਮੀ

ਤਰਨਤਾਰਨ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਜੋ ਕਿ ਦੋ ਧਿਰਾਂ ਦਰਮਿਆਨ ਲੜਾਈ ਝਗੜੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨਾਲ ਪੁੱਜੇ ਸਨ, ‘ਤੇ ਗੋਲੀ ਚਲਾ ਦਿੱਤੀ ਗਈ। ਇਸ […]

Continue Reading

ਪੰਜਾਬ ‘ਚ ਅੱਜ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :Rain Alert: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦਾ ਸਭ ਤੋਂ ਗਰਮ ਇਲਾਕਾ ਬਠਿੰਡਾ ਬਣਿਆ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। […]

Continue Reading

US President Trump ਨੇ 75 ਤੋਂ ਵੱਧ ਦੇਸ਼ਾਂ ‘ਤੇ 90 ਦਿਨਾਂ ਲਈ ਅਦਲੇ ਦਾ ਬਦਲਾ ਟੈਰਿਫ ਨੂੰ ਰੋਕਿਆ

ਵਾਸਿੰਗਟਨ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :US President Donald Trump ਨੇ ਬੁੱਧਵਾਰ ਨੂੰ 75 ਤੋਂ ਵੱਧ ਦੇਸ਼ਾਂ ‘ਤੇ 90 ਦਿਨਾਂ ਲਈ ਅਦਲੇ ਦਾ ਬਦਲਾ ਟੈਰਿਫ ਨੂੰ ਰੋਕ ਦਿੱਤਾ। ਉਨ੍ਹਾਂ ਨੇ ਇੱਕ ਹਫ਼ਤੇ ਦੇ ਅੰਦਰ ਆਪਣੇ ਫੈਸਲੇ ਨੂੰ ਉਲਟਾਉਣ ਦਾ ਕਾਰਨ ਦੇਸ਼ਾਂ ਨਾਲ ਨਵੀਂ ਵਪਾਰਕ ਗੱਲਬਾਤ ਦਾ ਹਵਾਲਾ ਦਿੱਤਾ।ਹਾਲਾਂਕਿ ਉਨ੍ਹਾਂ ਨੇ ਇਸ ਛੋਟ ‘ਚ ਚੀਨ ਨੂੰ […]

Continue Reading

ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲੈ ਕੇ Flight ਅੱਜ ਪਹੁੰਚੇਗੀ ਭਾਰਤ

ਅਮਿਤ ਸ਼ਾਹ, S ਜੈਸ਼ੰਕਰ ਤੇ ਅਜੀਤ ਡੋਭਾਲ ਨੇ ਕੀਤੀ ਮੀਟਿੰਗਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਖਬਰਾਂ ਮੁਤਾਬਕ ਜਾਂਚ ਏਜੰਸੀ NIA ਅਤੇ ਖੁਫੀਆ ਏਜੰਸੀ ਰਾਅ ਦੀ ਸਾਂਝੀ ਟੀਮ ਤਹੱਵੂਰ ਦੇ ਨਾਲ ਵਿਸ਼ੇਸ਼ ਉਡਾਣ ਰਾਹੀਂ ਰਵਾਨਾ ਹੋਈ ਹੈ। ਉਨ੍ਹਾਂ […]

Continue Reading