ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
-ਸੱਭਿਆਚਾਰ, ਸ਼ਾਨਦਾਰ ਵਿਰਸੇ ਨੂੰ ਸੰਭਾਲਣ ਲਈ ਨੌਜਵਾਨ ਵਰਗ ਦਾ ਸਹਿਯੋਗ ਜਰੂਰੀ-ਸੰਧਵਾਂ ਕੋਟਕਪੂਰਾ 13 ਜੁਲਾਈ, ਦੇਸ਼ ਕਲਿੱਕ ਬਿਓਰੋ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ […]
Continue Reading
