ਫਰੀਦਕੋਟ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 24 ਮਈ ਨੂੰ: ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫ਼ਰੀਦਕੋਟ 19 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 24 ਮਈ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ […]
Continue Reading
